Text copied!
Bibles in Panjabi

ਰਸੂਲਾਂ ਦੇ ਕਰਤੱਬ 25:19-22 in Panjabi

Help us?

ਰਸੂਲਾਂ ਦੇ ਕਰਤੱਬ 25:19-22 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

19 ਪਰ ਉਹ ਆਪਣੀ ਦੇਵਪੂਜਾ ਬਾਰੇ ਅਤੇ ਕਿਸੇ ਯਿਸੂ ਦੇ ਵਿਖੇ ਜੋ ਮਰ ਚੁੱਕਿਆ ਪਰ ਪੌਲੁਸ ਆਖਦਾ ਕਿ ਉਹ ਤਾਂ ਜਿਉਂਦਾ ਹੈ ਉਸ ਨਾਲ ਝਗੜਾ ਕਰਦੇ ਸਨ।
20 ਜਦੋਂ ਮੈਂ ਦੁਬਧਾ ਵਿੱਚ ਪਿਆ ਕਿ ਇਨ੍ਹਾਂ ਗੱਲਾਂ ਦਾ ਕਿਵੇਂ ਨਿਬੇੜਾ ਕਰਾਂ ਤਾਂ ਮੈਂ ਪੁੱਛਿਆ, ਤੂੰ ਯਰੂਸ਼ਲਮ ਵਿੱਚ ਜਾਣ ਲਈ ਸਹਿਮਤ ਹੈਂ ਜੋ ਉੱਥੇ ਇਨ੍ਹਾਂ ਗੱਲਾਂ ਦੇ ਬਾਰੇ ਤੇਰਾ ਨਿਆਂ ਹੋਵੇ?
21 ਪਰ ਜਦੋਂ ਪੌਲੁਸ ਨੇ ਦੁਹਾਈ ਦਿੱਤੀ ਜੋ ਮੇਰਾ ਨਿਆਂ ਪਾਤਸ਼ਾਹ ਦੀ ਅਦਾਲਤ ਉੱਤੇ ਰਹਿਣ ਦਿਓ ਤਾਂ ਮੈਂ ਹੁਕਮ ਦਿੱਤਾ ਜੋ ਉਹ ਨਜ਼ਰਬੰਦ ਰਹੇ ਜਦੋਂ ਤੱਕ ਮੈਂ ਉਹ ਨੂੰ ਕੈਸਰ ਕੋਲ ਨਾ ਭੇਜਾਂ।
22 ਉਪਰੰਤ ਅਗ੍ਰਿੱਪਾ ਨੇ ਫ਼ੇਸਤੁਸ ਨੂੰ ਕਿਹਾ ਕਿ ਮੈਂ ਆਪ ਵੀ ਉਸ ਮਨੁੱਖ ਨੂੰ ਸੁਣਨਾ ਚਾਹੁੰਦਾ ਹਾਂ। ਉਹ ਬੋਲਿਆ, ਤੂੰ ਕੱਲ ਉਹ ਦੀ ਸੁਣ ਲਵੀਂ।
ਰਸੂਲਾਂ ਦੇ ਕਰਤੱਬ 25 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ