Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਰਸੂਲਾਂ ਦੇ ਕਰਤੱਬ - ਰਸੂਲਾਂ ਦੇ ਕਰਤੱਬ 25

ਰਸੂਲਾਂ ਦੇ ਕਰਤੱਬ 25:22-23

Help us?
Click on verse(s) to share them!
22ਉਪਰੰਤ ਅਗ੍ਰਿੱਪਾ ਨੇ ਫ਼ੇਸਤੁਸ ਨੂੰ ਕਿਹਾ ਕਿ ਮੈਂ ਆਪ ਵੀ ਉਸ ਮਨੁੱਖ ਨੂੰ ਸੁਣਨਾ ਚਾਹੁੰਦਾ ਹਾਂ। ਉਹ ਬੋਲਿਆ, ਤੂੰ ਕੱਲ ਉਹ ਦੀ ਸੁਣ ਲਵੀਂ।
23ਸੋ ਦੂਜੇ ਦਿਨ ਜਦੋਂ ਅਗ੍ਰਿੱਪਾ ਅਤੇ ਬਰਨੀਕੇ ਵੱਡੀ ਧੂਮ-ਧਾਮ ਨਾਲ ਆਏ ਅਤੇ ਫੌਜ ਦੇ ਸਰਦਾਰਾਂ ਅਤੇ ਸ਼ਹਿਰ ਦੇ ਉੱਤਮ ਲੋਕਾਂ ਨਾਲ ਕਚਿਹਰੀ ਵਿੱਚ ਜਾ ਵੜੇ ਤਾਂ ਫ਼ੇਸਤੁਸ ਦੇ ਹੁਕਮ ਨਾਲ ਪੌਲੁਸ ਨੂੰ ਲਿਆਏ।

Read ਰਸੂਲਾਂ ਦੇ ਕਰਤੱਬ 25ਰਸੂਲਾਂ ਦੇ ਕਰਤੱਬ 25
Compare ਰਸੂਲਾਂ ਦੇ ਕਰਤੱਬ 25:22-23ਰਸੂਲਾਂ ਦੇ ਕਰਤੱਬ 25:22-23