Text copied!
Bibles in Panjabi

ਰਸੂਲਾਂ ਦੇ ਕਰਤੱਬ 26:4-9 in Panjabi

Help us?

ਰਸੂਲਾਂ ਦੇ ਕਰਤੱਬ 26:4-9 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਸਾਰੇ ਯਹੂਦੀ ਜਵਾਨੀ ਤੋਂ ਮੇਰੀ ਚਾਲ ਨੂੰ ਜਾਣਦੇ ਹਨ, ਜਿਹੜੀ ਮੁੱਢੋਂ ਆਪਣੀ ਕੌਮ ਵਿੱਚ ਅਤੇ ਯਰੂਸ਼ਲਮ ਵਿੱਚ ਸੀ।
5 ਸੋ ਜੇ ਉਹ ਗਵਾਹੀ ਦੇਣੀ ਚਾਹੁਣ ਤਾਂ ਮੁੱਢੋਂ ਮੈਨੂੰ ਜਾਣਦੇ ਹਨ ਕਿ ਸਾਡੇ ਧਰਮ ਦੇ ਸਭ ਤੋਂ ਕਠੋਰ ਪੰਥ ਦੇ ਅਨੁਸਾਰ ਮੈਂ ਫ਼ਰੀਸੀ ਚਾਲ ਚੱਲਿਆ।
6 ਅਤੇ ਹੁਣ ਮੈਂ ਉਸ ਵਾਇਦੇ ਦੀ ਆਸ ਦੇ ਕਾਰਨ ਜਿਹੜਾ ਪਰਮੇਸ਼ੁਰ ਨੇ ਸਾਡੇ ਪਿਉ-ਦਾਦਿਆਂ ਨਾਲ ਕੀਤਾ ਸੀ ਅਦਾਲਤ ਵਿੱਚ ਖੜ੍ਹਾ ਹਾਂ।
7 ਉਸੇ ਵਾਇਦੇ ਨੂੰ ਪ੍ਰਾਪਤ ਕਰਨ ਦੀ ਆਸ ਉੱਤੇ ਸਾਡੇ ਬਾਰਾਂ ਗੋਤ ਦਿਨ ਰਾਤ ਵੱਡੇ ਯਤਨ ਨਾਲ ਪਰਮੇਸ਼ੁਰ ਦੀ ਬੰਦਗੀ ਕਰਦੇ ਹਨ। ਹੇ ਰਾਜਾ, ਇਸੇ ਆਸ ਦੇ ਬਦਲੇ ਯਹੂਦੀ ਮੇਰੇ ਉੱਤੇ ਦੋਸ਼ ਲਾਉਂਦੇ ਹਨ!
8 ਇਸ ਗੱਲ ਨੂੰ ਕਿਉਂ ਅਸੰਭਵ ਮੰਨਦੇ ਹੋ ਕਿ ਪਰਮੇਸ਼ੁਰ ਮੁਰਦਿਆਂ ਨੂੰ ਜਿਉਂਦਾ ਕਰੇ?
9 ਮੈਂ ਤਾਂ ਆਪਣੇ ਮਨ ਵਿੱਚ ਸਮਝਿਆ ਕਿ ਯਿਸੂ ਨਾਸਰੀ ਦੇ ਨਾਮ ਦੇ ਵਿਰੁੱਧ ਮੈਨੂੰ ਬਹੁਤ ਕੁਝ ਕਰਨਾ ਚਾਹੀਦਾ ਹੈ।
ਰਸੂਲਾਂ ਦੇ ਕਰਤੱਬ 26 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ