Text copied!
Bibles in Panjabi

ਰਸੂਲਾਂ ਦੇ ਕਰਤੱਬ 27:25-30 in Panjabi

Help us?

ਰਸੂਲਾਂ ਦੇ ਕਰਤੱਬ 27:25-30 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

25 ਉਪਰੰਤ ਹੇ ਪੁਰਖੋ, ਹੌਂਸਲਾ ਰੱਖੋ ਕਿਉਂ ਜੋ ਮੈਂ ਪਰਮੇਸ਼ੁਰ ਦਾ ਵਿਸ਼ਵਾਸ ਕਰਦਾ ਹਾਂ ਕਿ ਜਿਵੇਂ ਮੈਨੂੰ ਕਿਹਾ ਗਿਆ ਹੈ ਉਸੇ ਤਰ੍ਹਾਂ ਹੀ ਹੋਵੇਗਾ!
26 ਪਰ ਕਿਸੇ ਟਾਪੂ ਵਿੱਚ ਅਸੀਂ ਜ਼ਰੂਰ ਪਹੁੰਚ ਜਾਂਵਾਂਗੇ l
27 ਸੋ ਜਦੋਂ ਚੌਧਵੀਂ ਰਾਤ ਆਈ ਅਤੇ ਅਸੀਂ ਅਦਰਿਯਾ ਦੇ ਸਮੁੰਦਰ ਵਿੱਚ ਇੱਧਰ-ਉੱਧਰ ਰੁੜ੍ਹਦੇ ਸੀ ਤਾਂ ਅੱਧੀ ਕੁ ਰਾਤੀਂ ਮਲਾਹਾਂ ਨੇ ਮਹਿਸੂਸ ਕੀਤਾ ਕਿ ਅਸੀਂ ਕਿਸੇ ਦੇਸ ਦੇ ਨੇੜੇ ਪਹੁੰਚ ਗਏ ਹਾਂ!
28 ਤਾਂ ਪਾਣੀ ਦੀ ਗਹਿਰਾਈ ਨੂੰ ਨਾਪਿਆ ਜੋ ਅੱਸੀ ਹੱਥ ਨਿੱਕਲਿਆ ਅਤੇ ਕੁਝ ਅੱਗੇ ਵੱਧ ਕੇ ਫੇਰ ਗਹਿਰਾਈ ਨੂੰ ਨਾਪਿਆ ਤਾਂ ਸੱਠ ਹੱਥ ਨਿੱਕਲਿਆ!
29 ਅਤੇ ਇਸ ਡਰ ਦੇ ਕਾਰਨ ਕਿ ਅਸੀਂ ਕਿਤੇ ਪੱਥਰਾਂ ਵਾਲੇ ਥਾਂ ਨਾ ਜਾ ਪਈਏ ਉਨ੍ਹਾਂ ਨੇ ਜਹਾਜ਼ ਦੇ ਪਿੱਛਲੇ ਪਾਸਿਓਂ ਚਾਰ ਲੰਗਰ ਸੁੱਟੇ ਅਤੇ ਜਲਦੀ ਸਵੇਰ ਹੋਣ ਲਈ ਬੇਨਤੀ ਕਰਦੇ ਰਹੇ।
30 ਜਦੋਂ ਮਲਾਹਾਂ ਨੇ ਜਹਾਜ਼ ਉੱਤੋਂ ਭੱਜਣਾ ਚਾਹਿਆ ਅਤੇ ਅਗਲੇ ਪਾਸਿਓਂ ਲੰਗਰ ਪਾਉਣ ਦੇ ਬਹਾਨੇ ਨਾਲ ਢੋਂਗੀ ਨੂੰ ਸਮੁੰਦਰ ਵਿੱਚ ਉਤਾਰਿਆ!
ਰਸੂਲਾਂ ਦੇ ਕਰਤੱਬ 27 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ