Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਰਸੂਲਾਂ ਦੇ ਕਰਤੱਬ - ਰਸੂਲਾਂ ਦੇ ਕਰਤੱਬ 27

ਰਸੂਲਾਂ ਦੇ ਕਰਤੱਬ 27:28-30

Help us?
Click on verse(s) to share them!
28ਤਾਂ ਪਾਣੀ ਦੀ ਗਹਿਰਾਈ ਨੂੰ ਨਾਪਿਆ ਜੋ ਅੱਸੀ ਹੱਥ ਨਿੱਕਲਿਆ ਅਤੇ ਕੁਝ ਅੱਗੇ ਵੱਧ ਕੇ ਫੇਰ ਗਹਿਰਾਈ ਨੂੰ ਨਾਪਿਆ ਤਾਂ ਸੱਠ ਹੱਥ ਨਿੱਕਲਿਆ!
29ਅਤੇ ਇਸ ਡਰ ਦੇ ਕਾਰਨ ਕਿ ਅਸੀਂ ਕਿਤੇ ਪੱਥਰਾਂ ਵਾਲੇ ਥਾਂ ਨਾ ਜਾ ਪਈਏ ਉਨ੍ਹਾਂ ਨੇ ਜਹਾਜ਼ ਦੇ ਪਿੱਛਲੇ ਪਾਸਿਓਂ ਚਾਰ ਲੰਗਰ ਸੁੱਟੇ ਅਤੇ ਜਲਦੀ ਸਵੇਰ ਹੋਣ ਲਈ ਬੇਨਤੀ ਕਰਦੇ ਰਹੇ।
30ਜਦੋਂ ਮਲਾਹਾਂ ਨੇ ਜਹਾਜ਼ ਉੱਤੋਂ ਭੱਜਣਾ ਚਾਹਿਆ ਅਤੇ ਅਗਲੇ ਪਾਸਿਓਂ ਲੰਗਰ ਪਾਉਣ ਦੇ ਬਹਾਨੇ ਨਾਲ ਢੋਂਗੀ ਨੂੰ ਸਮੁੰਦਰ ਵਿੱਚ ਉਤਾਰਿਆ!

Read ਰਸੂਲਾਂ ਦੇ ਕਰਤੱਬ 27ਰਸੂਲਾਂ ਦੇ ਕਰਤੱਬ 27
Compare ਰਸੂਲਾਂ ਦੇ ਕਰਤੱਬ 27:28-30ਰਸੂਲਾਂ ਦੇ ਕਰਤੱਬ 27:28-30