Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਰਸੂਲਾਂ ਦੇ ਕਰਤੱਬ - ਰਸੂਲਾਂ ਦੇ ਕਰਤੱਬ 27

ਰਸੂਲਾਂ ਦੇ ਕਰਤੱਬ 27:3-9

Help us?
Click on verse(s) to share them!
3ਅਗਲੇ ਦਿਨ ਅਸੀਂ ਸੈਦਾ ਵਿੱਚ ਜਾ ਉਤਰੇ ਅਤੇ ਯੂਲਿਉਸ ਨੇ ਪੌਲੁਸ ਨਾਲ ਚੰਗਾ ਸਲੂਕ ਕਰਕੇ ਪਰਵਾਨਗੀ ਦਿੱਤੀ ਜੋ ਆਪਣੇ ਮਿੱਤਰਾਂ ਕੋਲ ਜਾ ਕੇ ਆਰਾਮ ਕਰੇ।
4ਉੱਥੋਂ ਜਹਾਜ਼ ਖੋਲ੍ਹ ਕੇ ਅਸੀਂ ਕੁਪਰੁਸ ਦੇ ਉਹਲੇ ਜਾ ਨਿੱਕਲੇ ਕਿਉਂ ਜੋ ਪੌਣ ਸਾਹਮਣੀ ਸੀ।
5ਅਤੇ ਜਦੋਂ ਅਸੀਂ ਕਿਲਕਿਯਾ ਅਤੇ ਪਮਫ਼ੁਲਿਯਾ ਦੇ ਲਾਗੇ ਦੇ ਸਮੁੰਦਰੋਂ ਪਾਰ ਲੰਘੇ ਤਾਂ ਲੁਕਿਯਾ ਦੇ ਨਗਰ ਮੂਰਾ ਵਿੱਚ ਆ ਉਤਰੇ।
6ਉੱਥੇ ਸੂਬੇਦਾਰ ਨੇ ਸਿਕੰਦਰਿਯਾ ਦਾ ਇੱਕ ਜਹਾਜ਼ ਇਤਾਲਿਯਾ ਨੂੰ ਜਾਣ ਵਾਲਾ ਵੇਖ ਕੇ, ਸਾਨੂੰ ਉਹ ਦੇ ਉੱਤੇ ਜਾ ਚੜਾਇਆ।
7ਅਤੇ ਜਦੋਂ ਅਸੀਂ ਬਹੁਤ ਦਿਨਾਂ ਤੱਕ ਹੌਲੀ-ਹੌਲੀ ਚੱਲਦੇ ਰਹੇ ਅਤੇ ਮੁਸ਼ਕਿਲ ਨਾਲ ਕਨੀਦੁਸ ਦੇ ਸਾਹਮਣੇ ਪਹੁੰਚੇ ਕਿਉਂਕਿ ਪੌਣ ਸਾਨੂੰ ਅੱਗੇ ਵਧਣ ਨਹੀਂ ਦਿੰਦੀ ਸੀ ਤਾਂ ਅਸੀਂ ਕਰੇਤ ਦੇ ਉਹਲੇ ਸਲਮੋਨੇ ਦੇ ਸਾਹਮਣੇ ਚੱਲਣਾ ਸ਼ੁਰੂ ਕੀਤਾ!
8ਅਤੇ ਮੁਸ਼ਕਿਲ ਨਾਲ ਉਹ ਦੇ ਨੇੜੇ ਹੋ ਕੇ ਸੁੰਦਰ ਘਾਟ ਨਾਮ ਦੀ ਇੱਕ ਥਾਂ ਪਹੁੰਚੇ। ਉੱਥੋਂ ਲਸਾਯਾ ਨਗਰ ਨੇੜੇ ਹੀ ਸੀ।
9ਜਦੋਂ ਬਹੁਤ ਸਮਾਂ ਬੀਤ ਗਿਆ ਅਤੇ ਸਮੁੰਦਰ ਦਾ ਸਫ਼ਰ ਡਰਾਉਣਾ ਹੋ ਗਿਆ ਸੀ, ਇਸ ਲਈ ਜੋ ਵਰਤ ਦੇ ਦਿਨ ਲੰਘ ਚੁੱਕੇ ਸਨ ਤਾਂ ਪੌਲੁਸ ਨੇ ਉਨ੍ਹਾਂ ਨੂੰ ਇਹ ਕਹਿ ਕੇ ਸਮਝਾਇਆ!

Read ਰਸੂਲਾਂ ਦੇ ਕਰਤੱਬ 27ਰਸੂਲਾਂ ਦੇ ਕਰਤੱਬ 27
Compare ਰਸੂਲਾਂ ਦੇ ਕਰਤੱਬ 27:3-9ਰਸੂਲਾਂ ਦੇ ਕਰਤੱਬ 27:3-9