Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਰਸੂਲਾਂ ਦੇ ਕਰਤੱਬ - ਰਸੂਲਾਂ ਦੇ ਕਰਤੱਬ 27

ਰਸੂਲਾਂ ਦੇ ਕਰਤੱਬ 27:32-36

Help us?
Click on verse(s) to share them!
32ਤਦ ਸਿਪਾਹੀਆਂ ਨੇ ਢੋਂਗੀ ਦੇ ਰੱਸੇ ਵੱਢ ਕੇ ਉਹ ਨੂੰ ਡੇਗ ਦਿੱਤਾ!
33ਅਤੇ ਜਦੋਂ ਦਿਨ ਚੜ੍ਹਨ ਲੱਗਾ ਤਾਂ ਪੌਲੁਸ ਨੇ ਸਭਨਾਂ ਦੀ ਮਿੰਨਤ ਕੀਤੀ ਜੋ ਕੁਝ ਭੋਜਨ ਖਾਓ ਅਤੇ ਆਖਿਆ ਕਿ ਅੱਜ ਤੁਹਾਨੂੰ ਮੌਸਮ ਸੁਧਰਨ ਦੀ ਉਡੀਕ ਕਰਦਿਆਂ ਚੌਦਾਂ ਦਿਨ ਹੋ ਗਏ ਹਨ ਕੁਝ ਨਹੀਂ ਖਾਧਾ!
34ਸੋ ਮੈਂ ਤੁਹਾਡੀ ਮਿੰਨਤ ਕਰਦਾ ਹਾਂ ਕਿ ਕੁਝ ਭੋਜਨ ਖਾਓ ਕਿਉਂ ਜੋ ਇਹ ਦੇ ਵਿੱਚ ਤੁਹਾਡਾ ਬਚਾਉ ਹੈ, ਇਸ ਲਈ ਜੋ ਤੁਹਾਡੇ ਵਿੱਚੋਂ ਕਿਸੇ ਦੇ ਸਿਰ ਦਾ ਇੱਕ ਵਾਲ਼ ਵੀ ਵਿੰਗਾ ਨਾ ਹੋਵੇਗਾ!
35ਇਹ ਕਹਿ ਕੇ ਉਹ ਨੇ ਰੋਟੀ ਲਈ ਅਤੇ ਸਭਨਾਂ ਦੇ ਸਾਹਮਣੇ ਪਰਮੇਸ਼ੁਰ ਦਾ ਧੰਨਵਾਦ ਕਰਕੇ, ਖਾਣ ਲੱਗਾ!
36ਤਾਂ ਉਨ੍ਹਾਂ ਸਭਨਾਂ ਨੂੰ ਹੌਂਸਲਾ ਹੋਇਆ ਅਤੇ ਉਨ੍ਹਾਂ ਨੇ ਵੀ ਭੋਜਨ ਖਾਧਾ!

Read ਰਸੂਲਾਂ ਦੇ ਕਰਤੱਬ 27ਰਸੂਲਾਂ ਦੇ ਕਰਤੱਬ 27
Compare ਰਸੂਲਾਂ ਦੇ ਕਰਤੱਬ 27:32-36ਰਸੂਲਾਂ ਦੇ ਕਰਤੱਬ 27:32-36