Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਰਸੂਲਾਂ ਦੇ ਕਰਤੱਬ - ਰਸੂਲਾਂ ਦੇ ਕਰਤੱਬ 28

ਰਸੂਲਾਂ ਦੇ ਕਰਤੱਬ 28:18-20

Help us?
Click on verse(s) to share them!
18ਅਤੇ ਉਨ੍ਹਾਂ ਮੇਰੀ ਜਾਂਚ ਕਰ ਕੇ, ਮੈਨੂੰ ਛੱਡ ਦੇਣ ਚਾਹਿਆ ਕਿਉਂਕਿ ਮੇਰੇ ਵਿੱਚ ਕਤਲ ਦੇ ਲਾਇਕ ਕੋਈ ਦੋਸ਼ ਨਾ ਸੀ!
19ਪਰ ਜਦੋਂ ਯਹੂਦੀ ਇਹ ਦੇ ਵਿਰੁੱਧ ਬੋਲਣ ਲੱਗੇ ਤਾਂ ਮੈਂ ਮਜ਼ਬੂਰ ਹੋ ਕੇ ਕੈਸਰ ਦੀ ਦੁਹਾਈ ਦਿੱਤੀ, ਪਰ ਇਸ ਲਈ ਨਹੀਂ ਜੋ ਮੈਂ ਆਪਣੀ ਕੌਮ ਉੱਤੇ ਕਿਸੇ ਗੱਲ ਵਿੱਚ ਦੋਸ਼ ਲਾਉਣਾ ਸੀ!
20ਸੋ ਇਸੇ ਕਰਕੇ ਮੈਂ ਤੁਹਾਡੀ ਮਿੰਨਤ ਕੀਤੀ ਜੋ ਮੈਨੂੰ ਮਿਲੋ ਅਤੇ ਗੱਲਬਾਤ ਕਰੋ, ਕਿਉਂ ਜੋ ਮੈਂ ਇਸਰਾਏਲ ਦੀ ਆਸ ਦੇ ਬਦਲੇ ਇਸ ਸੰਗਲ ਨਾਲ ਜਕੜਿਆ ਹੋਇਆ ਹਾਂ!

Read ਰਸੂਲਾਂ ਦੇ ਕਰਤੱਬ 28ਰਸੂਲਾਂ ਦੇ ਕਰਤੱਬ 28
Compare ਰਸੂਲਾਂ ਦੇ ਕਰਤੱਬ 28:18-20ਰਸੂਲਾਂ ਦੇ ਕਰਤੱਬ 28:18-20