Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਰਸੂਲਾਂ ਦੇ ਕਰਤੱਬ - ਰਸੂਲਾਂ ਦੇ ਕਰਤੱਬ 28

ਰਸੂਲਾਂ ਦੇ ਕਰਤੱਬ 28:28-31

Help us?
Click on verse(s) to share them!
28ਸੋ ਇਹ ਜਾਣੋ ਕਿ ਪਰਮੇਸ਼ੁਰ ਦੀ ਇਹ ਮੁਕਤੀ ਪਰਾਈਆਂ ਕੌਮਾਂ ਦੇ ਕੋਲ ਭੇਜੀ ਗਈ ਹੈ ਅਤੇ ਉਹ ਸੁਣ ਵੀ ਲੈਣਗੀਆਂ l
29ਜਦੋਂ ਉਹ ਇਹ ਗੱਲਾਂ ਕਹਿ ਚੁੱਕਿਆ ਤਾਂ ਯਹੂਦੀ ਝਗੜਾ ਕਰਦੇ ਹੋਏ ਉੱਥੋਂ ਚਲੇ ਗਏ
30ਤਾਂ ਉਹ ਪੂਰੇ ਦੋ ਸਾਲ ਆਪਣੇ ਕਿਰਾਏ ਦੇ ਘਰ ਵਿੱਚ ਰਿਹਾ ਅਤੇ ਉਨ੍ਹਾਂ ਸਭਨਾਂ ਦੀ ਸੇਵਾ ਟਹਿਲ ਕਰਦਾ ਰਿਹਾ, ਜੋ ਉਹ ਦੇ ਕੋਲ ਆਉਂਦੇ ਸਨ!
31ਅਤੇ ਬਿਨ੍ਹਾਂ ਰੋਕ-ਟੋਕ ਅੱਤ ਦਲੇਰੀ ਨਾਲ ਪਰਮੇਸ਼ੁਰ ਦੇ ਰਾਜ ਦਾ ਪਰਚਾਰ ਕਰਦਾ ਅਤੇ ਪ੍ਰਭੂ ਯਿਸੂ ਮਸੀਹ ਦੇ ਵਿਖੇ ਉਪਦੇਸ਼ ਦਿੰਦਾ ਰਿਹਾ!

Read ਰਸੂਲਾਂ ਦੇ ਕਰਤੱਬ 28ਰਸੂਲਾਂ ਦੇ ਕਰਤੱਬ 28
Compare ਰਸੂਲਾਂ ਦੇ ਕਰਤੱਬ 28:28-31ਰਸੂਲਾਂ ਦੇ ਕਰਤੱਬ 28:28-31