Text copied!
Bibles in Panjabi

ਰਸੂਲਾਂ ਦੇ ਕਰਤੱਬ 2:13-14 in Panjabi

Help us?

ਰਸੂਲਾਂ ਦੇ ਕਰਤੱਬ 2:13-14 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਦੂਜਿਆਂ ਨੇ ਮਖ਼ੌਲ ਨਾਲ ਕਿਹਾ ਕਿ ਇਹ ਨਵੀਂ ਸ਼ਰਾਬ ਦੇ ਨਸ਼ੇ ਵਿੱਚ ਹਨ!
14 ਤਦ ਪਤਰਸ ਉਨ੍ਹਾਂ ਗਿਆਰ੍ਹਾਂ ਦੇ ਨਾਲ ਕੇ ਖੜ੍ਹੇ ਹੋ ਕੇ ਉੱਚੀ ਅਵਾਜ਼ ਨਾਲ ਆਖਣ ਲੱਗਾ ਕਿ ਹੇ ਯਹੂਦੀਓ ਅਤੇ ਯਰੂਸ਼ਲਮ ਦੇ ਸਭ ਰਹਿਣ ਵਾਲਿਓ ਇਹ ਜਾਣੋ ਅਤੇ ਕੰਨ ਲਾ ਮੇਰੀਆਂ ਗੱਲਾਂ ਸੁਣੋ!
ਰਸੂਲਾਂ ਦੇ ਕਰਤੱਬ 2 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ