Text copied!
Bibles in Panjabi

ਰਸੂਲਾਂ ਦੇ ਕਰਤੱਬ 2:3-6 in Panjabi

Help us?

ਰਸੂਲਾਂ ਦੇ ਕਰਤੱਬ 2:3-6 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਅਤੇ ਉਨ੍ਹਾਂ ਨੂੰ ਅੱਗ ਜਿਹੀਆਂ ਜੀਭਾਂ ਵੱਖਰੀਆਂ ਹੁੰਦੀਆਂ ਵਿਖਾਈ ਦਿੱਤੀਆਂ ਅਤੇ ਉਹ ਉਨ੍ਹਾਂ ਵਿੱਚੋਂ ਹਰੇਕ ਉੱਤੇ ਠਹਿਰ ਗਈਆਂ।
4 ਤਦ ਉਹ ਸਾਰੇ ਪਵਿੱਤਰ ਆਤਮਾ ਨਾਲ ਭਰ ਗਏ ਅਤੇ ਅਲੱਗ-ਅਲੱਗ ਭਾਸ਼ਾ ਬੋਲਣ ਲੱਗ ਪਏ ਜਿਵੇਂ ਆਤਮਾ ਨੇ ਉਨ੍ਹਾਂ ਨੂੰ ਬੋਲਣ ਦੀ ਸ਼ਕਤੀ ਦਿੱਤੀ।
5 ਯਹੂਦੀ ਯਰੂਸ਼ਲਮ ਵਿੱਚ ਰਹਿੰਦੇ ਸਨ, ਹਰੇਕ ਕੌਮ ਵਿੱਚੋਂ ਭਗਤ ਲੋਕ, ਜੋ ਅਕਾਸ਼ ਦੇ ਹੇਠ ਹੈ, ਉਸ ਜਗ੍ਹਾ ਇਕੱਠੇ ਹੋਏ ਸਨ।
6 ਸੋ ਜਦੋਂ ਇਹ ਅਵਾਜ਼ ਆਈ ਤਾਂ ਭੀੜ ਇਕੱਠੀ ਹੋ ਗਈ ਅਤੇ ਲੋਕ ਹੈਰਾਨ ਰਹਿ ਗਏ ਕਿਉਂ ਜੋ ਹਰੇਕ ਨੂੰ ਇਹ ਸੁਣਾਈ ਦਿੰਦਾ ਸੀ ਕਿ ਉਹ ਮੇਰੀ ਹੀ ਭਾਸ਼ਾ ਬੋਲ ਰਹੇ ਸਨ।
ਰਸੂਲਾਂ ਦੇ ਕਰਤੱਬ 2 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ