Text copied!
Bibles in Panjabi

ਰਸੂਲਾਂ ਦੇ ਕਰਤੱਬ 2:3-7 in Panjabi

Help us?

ਰਸੂਲਾਂ ਦੇ ਕਰਤੱਬ 2:3-7 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਅਤੇ ਉਨ੍ਹਾਂ ਨੂੰ ਅੱਗ ਜਿਹੀਆਂ ਜੀਭਾਂ ਵੱਖਰੀਆਂ ਹੁੰਦੀਆਂ ਵਿਖਾਈ ਦਿੱਤੀਆਂ ਅਤੇ ਉਹ ਉਨ੍ਹਾਂ ਵਿੱਚੋਂ ਹਰੇਕ ਉੱਤੇ ਠਹਿਰ ਗਈਆਂ।
4 ਤਦ ਉਹ ਸਾਰੇ ਪਵਿੱਤਰ ਆਤਮਾ ਨਾਲ ਭਰ ਗਏ ਅਤੇ ਅਲੱਗ-ਅਲੱਗ ਭਾਸ਼ਾ ਬੋਲਣ ਲੱਗ ਪਏ ਜਿਵੇਂ ਆਤਮਾ ਨੇ ਉਨ੍ਹਾਂ ਨੂੰ ਬੋਲਣ ਦੀ ਸ਼ਕਤੀ ਦਿੱਤੀ।
5 ਯਹੂਦੀ ਯਰੂਸ਼ਲਮ ਵਿੱਚ ਰਹਿੰਦੇ ਸਨ, ਹਰੇਕ ਕੌਮ ਵਿੱਚੋਂ ਭਗਤ ਲੋਕ, ਜੋ ਅਕਾਸ਼ ਦੇ ਹੇਠ ਹੈ, ਉਸ ਜਗ੍ਹਾ ਇਕੱਠੇ ਹੋਏ ਸਨ।
6 ਸੋ ਜਦੋਂ ਇਹ ਅਵਾਜ਼ ਆਈ ਤਾਂ ਭੀੜ ਇਕੱਠੀ ਹੋ ਗਈ ਅਤੇ ਲੋਕ ਹੈਰਾਨ ਰਹਿ ਗਏ ਕਿਉਂ ਜੋ ਹਰੇਕ ਨੂੰ ਇਹ ਸੁਣਾਈ ਦਿੰਦਾ ਸੀ ਕਿ ਉਹ ਮੇਰੀ ਹੀ ਭਾਸ਼ਾ ਬੋਲ ਰਹੇ ਸਨ।
7 ਉਹ ਅਚਰਜ਼ ਰਹਿ ਗਏ ਅਤੇ ਹੈਰਾਨ ਹੋ ਕੇ ਕਹਿਣ ਲੱਗੇ, ਵੇਖੋ ਇਹ ਸਭ ਜਿਹੜੇ ਬੋਲਦੇ ਹਨ, ਕੀ ਗਲੀਲੀ ਨਹੀਂ?
ਰਸੂਲਾਂ ਦੇ ਕਰਤੱਬ 2 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ