Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਰਸੂਲਾਂ ਦੇ ਕਰਤੱਬ - ਰਸੂਲਾਂ ਦੇ ਕਰਤੱਬ 2

ਰਸੂਲਾਂ ਦੇ ਕਰਤੱਬ 2:37-38

Help us?
Click on verse(s) to share them!
37ਜਦੋਂ ਉਨ੍ਹਾਂ ਨੇ ਇਹ ਸੁਣਿਆ ਤਾਂ ਉਨ੍ਹਾਂ ਦੇ ਦਿਲ ਵਿੰਨੇ ਗਏ ਅਤੇ ਉਹਨਾਂ ਨੇ ਪਤਰਸ ਅਤੇ ਬਾਕੀ ਦੇ ਰਸੂਲਾਂ ਨੂੰ ਕਿਹਾ, ਹੇ ਭਰਾਵੋ ਅਸੀਂ ਕੀ ਕਰੀਏ?
38ਤਦ ਪਤਰਸ ਨੇ ਉਨ੍ਹਾਂ ਨੂੰ ਆਖਿਆ, ਤੋਬਾ ਕਰੋ ਅਤੇ ਤੁਹਾਡੇ ਵਿੱਚੋਂ ਹਰੇਕ ਆਪਣੇ ਪਾਪਾਂ ਦੀ ਮਾਫ਼ੀ ਦੇ ਲਈ, ਯਿਸੂ ਮਸੀਹ ਦੇ ਨਾਮ ਉੱਤੇ ਬਪਤਿਸਮਾ ਲਵੇ ਤਦ ਤੁਸੀਂ ਪਵਿੱਤਰ ਆਤਮਾ ਦਾ ਵਰਦਾਨ ਪਾਂਓਗੇ।

Read ਰਸੂਲਾਂ ਦੇ ਕਰਤੱਬ 2ਰਸੂਲਾਂ ਦੇ ਕਰਤੱਬ 2
Compare ਰਸੂਲਾਂ ਦੇ ਕਰਤੱਬ 2:37-38ਰਸੂਲਾਂ ਦੇ ਕਰਤੱਬ 2:37-38