Text copied!
Bibles in Panjabi

ਰਸੂਲਾਂ ਦੇ ਕਰਤੱਬ 2:5-9 in Panjabi

Help us?

ਰਸੂਲਾਂ ਦੇ ਕਰਤੱਬ 2:5-9 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਯਹੂਦੀ ਯਰੂਸ਼ਲਮ ਵਿੱਚ ਰਹਿੰਦੇ ਸਨ, ਹਰੇਕ ਕੌਮ ਵਿੱਚੋਂ ਭਗਤ ਲੋਕ, ਜੋ ਅਕਾਸ਼ ਦੇ ਹੇਠ ਹੈ, ਉਸ ਜਗ੍ਹਾ ਇਕੱਠੇ ਹੋਏ ਸਨ।
6 ਸੋ ਜਦੋਂ ਇਹ ਅਵਾਜ਼ ਆਈ ਤਾਂ ਭੀੜ ਇਕੱਠੀ ਹੋ ਗਈ ਅਤੇ ਲੋਕ ਹੈਰਾਨ ਰਹਿ ਗਏ ਕਿਉਂ ਜੋ ਹਰੇਕ ਨੂੰ ਇਹ ਸੁਣਾਈ ਦਿੰਦਾ ਸੀ ਕਿ ਉਹ ਮੇਰੀ ਹੀ ਭਾਸ਼ਾ ਬੋਲ ਰਹੇ ਸਨ।
7 ਉਹ ਅਚਰਜ਼ ਰਹਿ ਗਏ ਅਤੇ ਹੈਰਾਨ ਹੋ ਕੇ ਕਹਿਣ ਲੱਗੇ, ਵੇਖੋ ਇਹ ਸਭ ਜਿਹੜੇ ਬੋਲਦੇ ਹਨ, ਕੀ ਗਲੀਲੀ ਨਹੀਂ?
8 ਫੇਰ ਕਿਵੇਂ ਹਰੇਕ ਸਾਡੇ ਵਿੱਚੋਂ ਆਪੋ-ਆਪਣੀ ਜਨਮ ਭੂਮੀ ਦੀ ਭਾਸ਼ਾ ਸੁਣਦਾ ਹੈ?
9 ਅਸੀਂ ਜਿਹੜੇ ਪਾਰਥੀ, ਮੇਦੀ, ਇਲਾਮੀ ਹਾਂ ਅਤੇ ਮੈਸੋਪਟਾਮਿਆ, ਯਹੂਦਿਯਾ, ਕੱਪਦੁਕਿਯਾ, ਪੁੰਤੁਸ, ਏਸ਼ੀਆ
ਰਸੂਲਾਂ ਦੇ ਕਰਤੱਬ 2 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ