Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਰਸੂਲਾਂ ਦੇ ਕਰਤੱਬ - ਰਸੂਲਾਂ ਦੇ ਕਰਤੱਬ 2

ਰਸੂਲਾਂ ਦੇ ਕਰਤੱਬ 2:9-13

Help us?
Click on verse(s) to share them!
9ਅਸੀਂ ਜਿਹੜੇ ਪਾਰਥੀ, ਮੇਦੀ, ਇਲਾਮੀ ਹਾਂ ਅਤੇ ਮੈਸੋਪਟਾਮਿਆ, ਯਹੂਦਿਯਾ, ਕੱਪਦੁਕਿਯਾ, ਪੁੰਤੁਸ, ਏਸ਼ੀਆ
10ਫ਼ਰੂਗਿਯਾ, ਪਮਫ਼ੁਲਿਯਾ, ਮਿਸਰ, ਲਿਬੀਆ ਦੇ ਉਸ ਹਿੱਸੇ ਦੇ ਰਹਿਣ ਵਾਲੇ ਹਾਂ ਜੋ ਕੁਰੇਨੇ ਦੇ ਨੇੜੇ ਹੈ ਅਤੇ ਜਿਹੜੇ ਰੋਮੀ ਮੁਸਾਫ਼ਰ ਕੀ ਯਹੂਦੀ, ਯਹੂਦੀ ਮਤ ਨੂੰ ਮੰਨਣ ਵਾਲੇ,
11ਕਰੇਤੀ ਅਤੇ ਅਰਬੀ ਹਾਂ ਉਨ੍ਹਾਂ ਨੂੰ ਆਪਣੀ-ਆਪਣੀ ਭਾਸ਼ਾ ਵਿੱਚ ਪਰਮੇਸ਼ੁਰ ਦੇ ਵੱਡੇ-ਵੱਡੇ ਕੰਮਾਂ ਦਾ ਚਰਚਾ ਕਰਦਿਆਂ ਸੁਣਦੇ ਹਾਂ!
12ਅਤੇ ਸਭ ਹੈਰਾਨ ਰਹਿ ਗਏ ਅਤੇ ਦੁਬਧਾ ਵਿੱਚ ਪੈ ਕੇ ਇੱਕ ਦੂਜੇ ਨੂੰ ਆਖਣ ਲੱਗੇ ਜੋ ਇਹ ਕੀ ਹੋਇਆ ਹੈ?
13ਦੂਜਿਆਂ ਨੇ ਮਖ਼ੌਲ ਨਾਲ ਕਿਹਾ ਕਿ ਇਹ ਨਵੀਂ ਸ਼ਰਾਬ ਦੇ ਨਸ਼ੇ ਵਿੱਚ ਹਨ!

Read ਰਸੂਲਾਂ ਦੇ ਕਰਤੱਬ 2ਰਸੂਲਾਂ ਦੇ ਕਰਤੱਬ 2
Compare ਰਸੂਲਾਂ ਦੇ ਕਰਤੱਬ 2:9-13ਰਸੂਲਾਂ ਦੇ ਕਰਤੱਬ 2:9-13