Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਰਸੂਲਾਂ ਦੇ ਕਰਤੱਬ - ਰਸੂਲਾਂ ਦੇ ਕਰਤੱਬ 3

ਰਸੂਲਾਂ ਦੇ ਕਰਤੱਬ 3:8-10

Help us?
Click on verse(s) to share them!
8ਅਤੇ ਉਹ ਉੱਠ ਖੜ੍ਹਾ ਹੋਇਆ ਅਤੇ ਤੁਰਨ ਲੱਗਾ, ਤੁਰਦਾ ਅਤੇ ਛਾਲਾਂ ਮਾਰਦਾ ਅਤੇ ਪਰਮੇਸ਼ੁਰ ਦੀ ਮਹਿਮਾ ਕਰਦਾ ਹੋਇਆ, ਉਨ੍ਹਾਂ ਨਾਲ ਹੈਕਲ ਵਿੱਚ ਗਿਆ।
9ਸਭਨਾਂ ਲੋਕਾਂ ਨੇ ਉਹ ਨੂੰ ਤੁਰਦਾ ਅਤੇ ਪਰਮੇਸ਼ੁਰ ਦੀ ਮਹਿਮਾ ਕਰਦਾ ਵੇਖਿਆ।
10ਅਤੇ ਉਸ ਨੂੰ ਪਛਾਣ ਲਿਆ ਕਿ ਇਹ ਉਹੀ ਹੈ ਜਿਹੜਾ ਹੈਕਲ ਦੇ ਸੋਹਣੇ ਦਰਵਾਜ਼ੇ ਤੇ ਭੀਖ ਮੰਗਣ ਲਈ ਬੈਠਦਾ ਹੁੰਦਾ ਸੀ, ਅਤੇ ਜੋ ਉਹ ਦੇ ਨਾਲ ਵਾਪਰਿਆ, ਉਹ ਬਹੁਤ ਹੈਰਾਨ ਤੇ ਅਚਰਜ਼ ਹੋਏ।

Read ਰਸੂਲਾਂ ਦੇ ਕਰਤੱਬ 3ਰਸੂਲਾਂ ਦੇ ਕਰਤੱਬ 3
Compare ਰਸੂਲਾਂ ਦੇ ਕਰਤੱਬ 3:8-10ਰਸੂਲਾਂ ਦੇ ਕਰਤੱਬ 3:8-10