Text copied!
Bibles in Panjabi

ਰਸੂਲਾਂ ਦੇ ਕਰਤੱਬ 4:10-13 in Panjabi

Help us?

ਰਸੂਲਾਂ ਦੇ ਕਰਤੱਬ 4:10-13 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਤਾਂ ਤੁਹਾਨੂੰ ਸਭਨਾਂ ਨੂੰ ਅਤੇ ਇਸਰਾਏਲ ਦੇ ਸਾਰਿਆਂ ਲੋਕਾਂ ਨੂੰ ਪਤਾ ਹੋਵੇ ਕਿ ਯਿਸੂ ਮਸੀਹ ਨਾਸਰੀ ਦੇ ਨਾਮ ਨਾਲ ਜਿਸ ਨੂੰ ਤੁਸੀਂ ਸਲੀਬ ਉੱਤੇ ਚੜ੍ਹਾਇਆ ਅਤੇ ਉਸ ਨੂੰ ਪਰਮੇਸ਼ੁਰ ਨੇ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਉਸ ਤੋਂ ਇਹ ਮਨੁੱਖ ਤੁਹਾਡੇ ਸਾਹਮਣੇ ਚੰਗਾ ਭਲਾ ਖੜ੍ਹਾ ਹੈ।
11 ਇਹ ਉਹ ਪੱਥਰ ਹੈ ਜਿਹ ਨੂੰ ਰਾਜ ਮਿਸਤਰੀਆਂ ਨੇ ਰੱਦਿਆ, ਜਿਹੜਾ ਕੋਨੇ ਦਾ ਪੱਥਰ ਹੋ ਗਿਆ।
12 ਅਤੇ ਕਿਸੇ ਦੂਜੇ ਤੋਂ ਮੁਕਤੀ ਨਹੀਂ ਕਿਉਂ ਜੋ ਅਕਾਸ਼ ਦੇ ਹੇਠਾਂ ਮਨੁੱਖਾਂ ਵਿੱਚ ਕੋਈ ਦੂਜਾ ਨਾਮ ਨਹੀਂ ਦਿੱਤਾ ਗਿਆ, ਜਿਸ ਤੋਂ ਅਸੀਂ ਬਚਾਏ ਜਾ ਸਕਦੇ ਹਾਂ।
13 ਜਦੋਂ ਉਨ੍ਹਾਂ ਨੇ ਪਤਰਸ ਅਤੇ ਯੂਹੰਨਾ ਦੀ ਦਲੇਰੀ ਨੂੰ ਵੇਖਿਆ ਅਤੇ ਅਚਰਜ਼ ਮੰਨਿਆ ਕਿ ਉਹ ਵਿਦਵਾਨ ਨਹੀਂ ਸਗੋਂ ਆਮ ਲੋਕ ਹੀ ਹਨ। ਫੇਰ ਉਹਨਾਂ ਨੂੰ ਪਛਾਣਿਆ, ਕਿ ਇਹ ਦੋਨੋ ਯਿਸੂ ਦੇ ਨਾਲ ਰਹੇ ਸਨ।
ਰਸੂਲਾਂ ਦੇ ਕਰਤੱਬ 4 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ