Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਰਸੂਲਾਂ ਦੇ ਕਰਤੱਬ - ਰਸੂਲਾਂ ਦੇ ਕਰਤੱਬ 4

ਰਸੂਲਾਂ ਦੇ ਕਰਤੱਬ 4:12-13

Help us?
Click on verse(s) to share them!
12ਅਤੇ ਕਿਸੇ ਦੂਜੇ ਤੋਂ ਮੁਕਤੀ ਨਹੀਂ ਕਿਉਂ ਜੋ ਅਕਾਸ਼ ਦੇ ਹੇਠਾਂ ਮਨੁੱਖਾਂ ਵਿੱਚ ਕੋਈ ਦੂਜਾ ਨਾਮ ਨਹੀਂ ਦਿੱਤਾ ਗਿਆ, ਜਿਸ ਤੋਂ ਅਸੀਂ ਬਚਾਏ ਜਾ ਸਕਦੇ ਹਾਂ।
13ਜਦੋਂ ਉਨ੍ਹਾਂ ਨੇ ਪਤਰਸ ਅਤੇ ਯੂਹੰਨਾ ਦੀ ਦਲੇਰੀ ਨੂੰ ਵੇਖਿਆ ਅਤੇ ਅਚਰਜ਼ ਮੰਨਿਆ ਕਿ ਉਹ ਵਿਦਵਾਨ ਨਹੀਂ ਸਗੋਂ ਆਮ ਲੋਕ ਹੀ ਹਨ। ਫੇਰ ਉਹਨਾਂ ਨੂੰ ਪਛਾਣਿਆ, ਕਿ ਇਹ ਦੋਨੋ ਯਿਸੂ ਦੇ ਨਾਲ ਰਹੇ ਸਨ।

Read ਰਸੂਲਾਂ ਦੇ ਕਰਤੱਬ 4ਰਸੂਲਾਂ ਦੇ ਕਰਤੱਬ 4
Compare ਰਸੂਲਾਂ ਦੇ ਕਰਤੱਬ 4:12-13ਰਸੂਲਾਂ ਦੇ ਕਰਤੱਬ 4:12-13