Text copied!
Bibles in Panjabi

ਰਸੂਲਾਂ ਦੇ ਕਰਤੱਬ 4:8-9 in Panjabi

Help us?

ਰਸੂਲਾਂ ਦੇ ਕਰਤੱਬ 4:8-9 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਤਦ ਪਤਰਸ ਨੇ ਪਵਿੱਤਰ ਆਤਮਾ ਨਾਲ ਭਰ ਕੇ ਉਨ੍ਹਾਂ ਨੂੰ ਆਖਿਆ, ਹੇ ਕੌਮ ਦੇ ਅਧਿਕਾਰੀਓ ਅਤੇ ਬਜ਼ੁਰਗੋ,
9 ਜੇ ਅੱਜ ਸਾਡੇ ਕੋਲੋਂ ਇਸ ਚੰਗੇ ਕੰਮ ਦੇ ਬਾਰੇ ਪੁੱਛਦੇ ਹੋ, ਜਿਹੜਾ ਇੱਕ ਬਲਹੀਨ ਮਨੁੱਖ ਨਾਲ ਹੋਇਆ ਕਿ ਉਹ ਕਿਸ ਤਰ੍ਹਾਂ ਚੰਗਾ ਕੀਤਾ ਗਿਆ ਹੈ।
ਰਸੂਲਾਂ ਦੇ ਕਰਤੱਬ 4 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ