Text copied!
Bibles in Panjabi

ਰਸੂਲਾਂ ਦੇ ਕਰਤੱਬ 5:32-34 in Panjabi

Help us?

ਰਸੂਲਾਂ ਦੇ ਕਰਤੱਬ 5:32-34 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

32 ਅਸੀਂ ਇਹਨਾਂ ਗੱਲਾਂ ਦੇ ਗਵਾਹ ਹਾਂ ਅਤੇ ਪਵਿੱਤਰ ਆਤਮਾ ਵੀ ਜੋ ਪਰਮੇਸ਼ੁਰ ਨੇ ਆਪਣੇ ਮੰਨਣ ਵਾਲਿਆਂ ਨੂੰ ਬਖ਼ਸ਼ਿਆ ਹੈ।
33 ਇਹ ਸੁਣ ਕੇ ਉਹ ਗੁੱਸੇ ਨਾਲ ਭਰ ਗਏ ਅਤੇ ਉਹਨਾਂ ਨੂੰ ਮਾਰਨ ਦੀ ਯੋਜਨਾ ਬਣਾਈ।
34 ਪਰ ਗਮਲੀਏਲ ਨਾਮ ਦੇ ਇੱਕ ਫ਼ਰੀਸੀ ਜੋ ਉਪਦੇਸ਼ਕ ਸੀ ਅਤੇ ਸਭ ਲੋਕਾਂ ਵਿੱਚ ਆਦਰਯੋਗ ਸੀ ਮਹਾਂ ਸਭਾ ਵਿੱਚ ਉੱਠ ਕੇ ਹੁਕਮ ਕੀਤਾ ਕਿ ਇਨ੍ਹਾਂ ਮਨੁੱਖਾਂ ਨੂੰ ਥੋੜ੍ਹੇ ਸਮੇਂ ਲਈ ਬਾਹਰ ਕੱਢ ਦਿਓ
ਰਸੂਲਾਂ ਦੇ ਕਰਤੱਬ 5 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ