Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਰਸੂਲਾਂ ਦੇ ਕਰਤੱਬ - ਰਸੂਲਾਂ ਦੇ ਕਰਤੱਬ 6

ਰਸੂਲਾਂ ਦੇ ਕਰਤੱਬ 6:11-13

Help us?
Click on verse(s) to share them!
11ਫੇਰ ਉਨ੍ਹਾਂ ਨੇ ਕੁਝ ਮਨੁੱਖਾਂ ਨੂੰ ਭਰਮਾ ਕੇ ਇਹ ਬੋਲਣ ਲਈ ਕਿਹਾ, ਕਿ ਅਸੀਂ ਇਹ ਨੂੰ ਮੂਸਾ ਅਤੇ ਪਰਮੇਸ਼ੁਰ ਦੇ ਵਿਰੁੱਧ ਕੁਫ਼ਰ ਬੋਲਦੇ ਸੁਣਿਆ ਹੈ।
12ਤਦ ਉਨ੍ਹਾਂ ਨੇ ਲੋਕਾਂ, ਬਜ਼ੁਰਗਾਂ ਅਤੇ ਉਪਦੇਸ਼ਕਾਂ ਨੂੰ ਭੜਕਾਇਆ ਅਤੇ ਉਹ ਉਸ ਉੱਤੇ ਚੜ੍ਹ ਆਏ ਅਤੇ ਫੜ੍ਹ ਕੇ ਮਹਾਂ ਸਭਾ ਵਿੱਚ ਲੈ ਗਏ।
13ਉਨ੍ਹਾਂ ਨੇ ਝੂਠੇ ਗਵਾਹਾਂ ਨੂੰ ਖੜੇ ਕੀਤਾ ਜੋ ਬੋਲੇ ਕਿ ਇਹ ਮਨੁੱਖ ਇਸ ਪਵਿੱਤਰ ਸਥਾਨ ਅਤੇ ਬਿਵਸਥਾ ਦੇ ਵਿਰੁੱਧ ਬੋਲਣ ਤੋਂ ਨਹੀਂ ਹਟਦਾ ਹੈ।

Read ਰਸੂਲਾਂ ਦੇ ਕਰਤੱਬ 6ਰਸੂਲਾਂ ਦੇ ਕਰਤੱਬ 6
Compare ਰਸੂਲਾਂ ਦੇ ਕਰਤੱਬ 6:11-13ਰਸੂਲਾਂ ਦੇ ਕਰਤੱਬ 6:11-13