Text copied!
Bibles in Panjabi

ਰਸੂਲਾਂ ਦੇ ਕਰਤੱਬ 7:35-38 in Panjabi

Help us?

ਰਸੂਲਾਂ ਦੇ ਕਰਤੱਬ 7:35-38 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

35 ਉਸ ਮੂਸਾ ਨੂੰ ਉਨ੍ਹਾਂ ਨੇ ਇਨਕਾਰ ਕਰ ਕੇ ਕਿਹਾ, ਤੈਨੂੰ ਕਿਸ ਨੇ ਅਧਿਕਾਰੀ ਅਤੇ ਨਿਆਈਂ ਬਣਾਇਆ? ਉਸੇ ਨੂੰ ਪਰਮੇਸ਼ੁਰ ਨੇ ਉਸ ਦੂਤ ਦੇ ਹੱਥੀਂ ਜੋ ਉਹ ਨੂੰ ਝਾੜੀ ਵਿੱਚ ਵਿਖਾਈ ਦਿੱਤਾ ਸੀ, ਅਧਿਕਾਰੀ ਅਤੇ ਛੁਟਕਾਰਾ ਦੇਣ ਵਾਲਾ ਕਰਕੇ ਭੇਜਿਆ।
36 ਇਹੋ ਮਨੁੱਖ ਮਿਸਰ, ਲਾਲ ਸਮੁੰਦਰ, ਉਜਾੜ ਵਿੱਚ ਚਾਲ੍ਹੀ ਸਾਲਾਂ ਤੱਕ ਅਚਰਜ਼ ਕੰਮ ਅਤੇ ਨਿਸ਼ਾਨ ਵਿਖਾ ਕੇ ਉਨ੍ਹਾਂ ਨੂੰ ਕੱਢ ਲੈ ਆਇਆ।
37 ਇਹ ਉਹ ਮੂਸਾ ਹੈ, ਜਿਸ ਨੇ ਇਸਰਾਏਲੀਆਂ ਨੂੰ ਆਖਿਆ, ਕਿ ਪਰਮੇਸ਼ੁਰ ਤੁਹਾਡੇ ਭਰਾਵਾਂ ਵਿੱਚੋਂ ਤੁਹਾਡੇ ਲਈ ਮੇਰੇ ਵਰਗਾ ਇੱਕ ਨਬੀ ਖੜ੍ਹਾ ਕਰੇਗਾ।
38 ਇਹ ਉਹ ਹੀ ਹੈ ਜੋ ਉਜਾੜ ਦੀ ਸਭਾ ਵਿੱਚ ਉਸ ਦੂਤ ਦੇ ਨਾਲ ਜਿਹੜਾ ਸੀਨਈ ਦੇ ਪਹਾੜ ਉੱਤੇ ਉਹ ਦੇ ਨਾਲ ਬੋਲਿਆ ਅਤੇ ਸਾਡੇ ਪਿਉ-ਦਾਦਿਆਂ ਦੇ ਨਾਲ ਸੀ, ਅਤੇ ਉਸ ਨੇ ਪਰਮੇਸ਼ੁਰ ਦੇ ਜਿਉਂਦੇ ਬਚਨ ਪਾਏ ਕਿ ਸਾਨੂੰ ਦੇਵੇ।
ਰਸੂਲਾਂ ਦੇ ਕਰਤੱਬ 7 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ