Text copied!
Bibles in Panjabi

ਰਸੂਲਾਂ ਦੇ ਕਰਤੱਬ 8:32-34 in Panjabi

Help us?

ਰਸੂਲਾਂ ਦੇ ਕਰਤੱਬ 8:32-34 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

32 ਪਵਿੱਤਰ ਗ੍ਰੰਥ ਦਾ ਹਿੱਸਾ ਜੋ ਉਹ ਪੜ੍ਹ ਰਿਹਾ ਸੀ, ਸੋ ਇਹ ਸੀ, ਉਹ ਭੇਡ ਦੀ ਤਰ੍ਹਾਂ ਵੱਢੇ ਜਾਣ ਨੂੰ ਲਿਆਂਦਾ ਗਿਆ, ਅਤੇ ਜਿਵੇਂ ਲੇਲਾ ਆਪਣੀ ਉੱਨ ਕਤਰਨ ਵਾਲੇ ਦੇ ਅੱਗੇ ਚੁੱਪ ਰਹਿੰਦਾ ਹੈ, ਤਿਵੇਂ ਹੀ ਉਹ ਆਪਣਾ ਮੂੰਹ ਨਹੀਂ ਖੋਲ੍ਹਦਾ!
33 ਉਹ ਦੀ ਅਧੀਨਗੀ ਵਿੱਚ ਉਹ ਦਾ ਨਿਆਂ ਖੁੱਸ ਗਿਆ। ਉਹ ਦੀ ਪੀੜ੍ਹੀ ਦਾ ਕੌਣ ਬਿਆਨ ਕਰੇਗਾ? ਕਿਉਂਕਿ ਉਹ ਦਾ ਪ੍ਰਾਣ ਜੀਉਂਦਿਆਂ ਦੀ ਧਰਤੀ ਤੋਂ ਉਠਾ ਲਿਆ ਗਿਆ।
34 ਤਾਂ ਉਸ ਖੋਜੇ ਨੇ ਅੱਗੋਂ ਫ਼ਿਲਿਪੁੱਸ ਨੂੰ ਆਖਿਆ, ਮੈਂ ਤੇਰੇ ਅੱਗੇ ਇਹ ਬੇਨਤੀ ਕਰਦਾ ਹਾਂ ਕਿ ਨਬੀ ਕਿਸ ਦੀ ਗੱਲ ਕਰਦਾ ਹੈ, ਆਪਣੀ ਜਾਂ ਕਿਸੇ ਹੋਰ ਦੀ?
ਰਸੂਲਾਂ ਦੇ ਕਰਤੱਬ 8 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ