Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਰਸੂਲਾਂ ਦੇ ਕਰਤੱਬ - ਰਸੂਲਾਂ ਦੇ ਕਰਤੱਬ 8

ਰਸੂਲਾਂ ਦੇ ਕਰਤੱਬ 8:35-38

Help us?
Click on verse(s) to share them!
35ਤਦ ਫ਼ਿਲਿਪੁੱਸ ਨੇ ਆਪਣਾ ਮੂੰਹ ਖੋਲਿਆ ਅਤੇ ਉਸ ਲਿਖਤ ਤੋਂ ਸ਼ੁਰੂ ਕਰਕੇ ਯਿਸੂ ਦੀ ਖੁਸ਼ਖਬਰੀ ਉਸ ਨੂੰ ਸੁਣਾਈ।
36ਅਤੇ ਉਹ ਰਾਹ ਤੇ ਜਾ ਰਹੇ ਸਨ ਤਦ ਰਾਹ ਵਿੱਚ ਇੱਕ ਪਾਣੀ ਦੇ ਕੁੰਡ ਕੋਲ ਪਹੁੰਚੇ। ਤਦ ਉਸ ਖੋਜੇ ਨੇ ਕਿਹਾ ਕਿ ਵੇਖ, ਇੱਥੇ ਪਾਣੀ ਹੈ। ਹੁਣ ਮੈਨੂੰ ਬਪਤਿਸਮਾ ਲੈਣ ਤੋਂ ਕਿਹੜੀ ਚੀਜ਼ ਰੋਕਦੀ ਹੈ?
37ਫ਼ਿਲਿਪੁੱਸ ਨੇ ਕਿਹਾ, “ਜੇਕਰ ਤੂੰ ਪੂਰੇ ਮਨ ਨਾਲ ਵਿਸ਼ਵਾਸ ਕਰੇ ਤਾਂ ਜ਼ਰੂਰ ਲੈ ਸਕਦਾ ਹੈਂ।” ਉਸ ਨੇ ਉੱਤਰ ਦਿੱਤਾ, “ਮੈਂ ਵਿਸ਼ਵਾਸ ਕਰਦਾ ਹਾਂ ਕਿ ਯਿਸੂ ਮਸੀਹ ਪਰਮੇਸ਼ੁਰ ਦਾ ਪੁੱਤਰ ਹੈ।”
38ਤਦ ਉਸ ਨੇ ਰੱਥ ਖੜ੍ਹਾ ਕਰਨ ਦਾ ਹੁਕਮ ਕੀਤਾ ਅਤੇ ਫ਼ਿਲਿਪੁੱਸ ਅਤੇ ਖੋਜਾ ਦੋਵੇਂ ਪਾਣੀ ਵਿੱਚ ਉੱਤਰੇ ਅਤੇ ਉਹ ਨੇ ਉਸ ਨੂੰ ਬਪਤਿਸਮਾ ਦਿੱਤਾ।

Read ਰਸੂਲਾਂ ਦੇ ਕਰਤੱਬ 8ਰਸੂਲਾਂ ਦੇ ਕਰਤੱਬ 8
Compare ਰਸੂਲਾਂ ਦੇ ਕਰਤੱਬ 8:35-38ਰਸੂਲਾਂ ਦੇ ਕਰਤੱਬ 8:35-38