Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਰਸੂਲਾਂ ਦੇ ਕਰਤੱਬ - ਰਸੂਲਾਂ ਦੇ ਕਰਤੱਬ 8

ਰਸੂਲਾਂ ਦੇ ਕਰਤੱਬ 8:38-40

Help us?
Click on verse(s) to share them!
38ਤਦ ਉਸ ਨੇ ਰੱਥ ਖੜ੍ਹਾ ਕਰਨ ਦਾ ਹੁਕਮ ਕੀਤਾ ਅਤੇ ਫ਼ਿਲਿਪੁੱਸ ਅਤੇ ਖੋਜਾ ਦੋਵੇਂ ਪਾਣੀ ਵਿੱਚ ਉੱਤਰੇ ਅਤੇ ਉਹ ਨੇ ਉਸ ਨੂੰ ਬਪਤਿਸਮਾ ਦਿੱਤਾ।
39ਅਤੇ ਜਦੋਂ ਉਹ ਪਾਣੀ ਵਿੱਚੋਂ ਨਿੱਕਲ ਕੇ ਬਾਹਰ ਆਏ ਤਦ ਪ੍ਰਭੂ ਦਾ ਆਤਮਾ ਫ਼ਿਲਿਪੁੱਸ ਨੂੰ ਫੜ੍ਹ ਕੇ ਲੈ ਗਿਆ ਅਤੇ ਖੋਜੇ ਨੇ ਉਹ ਨੂੰ ਫੇਰ ਨਾ ਵੇਖਿਆ ਅਤੇ ਉਹ ਅਨੰਦ ਨਾਲ ਆਪਣੇ ਰਾਹ ਚੱਲਿਆ ਗਿਆ।
40ਪਰ ਫ਼ਿਲਿਪੁੱਸ ਅਜ਼ੋਤੁਸ ਵਿੱਚ ਮਿਲਿਆ ਅਤੇ ਜਦੋਂ ਤੱਕ ਕੈਸਰਿਯਾ ਵਿੱਚ ਨਾ ਆਇਆ ਉਹ ਲੰਘਦਾ ਹੋਇਆ ਸਭਨਾਂ ਨਗਰਾਂ ਵਿੱਚ ਖੁਸ਼ਖਬਰੀ ਸੁਣਾਉਂਦਾ ਗਿਆ।

Read ਰਸੂਲਾਂ ਦੇ ਕਰਤੱਬ 8ਰਸੂਲਾਂ ਦੇ ਕਰਤੱਬ 8
Compare ਰਸੂਲਾਂ ਦੇ ਕਰਤੱਬ 8:38-40ਰਸੂਲਾਂ ਦੇ ਕਰਤੱਬ 8:38-40