Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਰਸੂਲਾਂ ਦੇ ਕਰਤੱਬ - ਰਸੂਲਾਂ ਦੇ ਕਰਤੱਬ 8

ਰਸੂਲਾਂ ਦੇ ਕਰਤੱਬ 8:4-8

Help us?
Click on verse(s) to share them!
4ਜਿਹੜੇ ਖਿੱਲਰ ਗਏ ਸਨ, ਘੁੰਮਦੇ ਫਿਰਦੇ ਬਚਨ ਦੀ ਖੁਸ਼ਖਬਰੀ ਦਾ ਪਰਚਾਰ ਕਰਨ ਲੱਗੇ।
5ਅਤੇ ਫ਼ਿਲਿਪੁੱਸ ਨੇ ਸਾਮਰਿਯਾ ਦੇ ਨਗਰ ਵਿੱਚ ਜਾ ਕੇ, ਉਨ੍ਹਾਂ ਦੇ ਅੱਗੇ ਮਸੀਹ ਦਾ ਪਰਚਾਰ ਕੀਤਾ।
6ਅਤੇ ਜਦੋਂ ਲੋਕਾਂ ਨੇ ਉਹ ਨਿਸ਼ਾਨ ਜੋ ਉਹ ਵਿਖਾਉਂਦਾ ਸੀ ਸੁਣੇ ਅਤੇ ਵੇਖੇ, ਤਾਂ ਇੱਕ ਮਨ ਹੋ ਕੇ ਫ਼ਿਲਿਪੁੱਸ ਦੀਆਂ ਗੱਲਾਂ ਉੱਤੇ ਮਨ ਲਾਇਆ।
7ਕਿਉਂਕਿ ਅਸ਼ੁੱਧ ਆਤਮਾਵਾਂ ਬਹੁਤਿਆਂ ਵਿੱਚੋਂ ਜਿਨ੍ਹਾਂ ਨੂੰ ਚਿੰਬੜੀਆਂ ਹੋਈਆਂ ਸਨ, ਉੱਚੀ ਆਵਾਜ਼ ਨਾਲ ਚੀਕਾਂ ਮਾਰਦੀਆਂ ਨਿੱਕਲ ਗਈਆਂ ਅਤੇ ਅਧਰੰਗੀ ਅਤੇ ਲੰਗੜੇ ਬਥੇਰੇ ਚੰਗੇ ਕੀਤੇ ਗਏ।
8ਅਤੇ ਉਸ ਨਗਰ ਵਿੱਚ ਵੱਡਾ ਆਨੰਦ ਹੋਇਆ।

Read ਰਸੂਲਾਂ ਦੇ ਕਰਤੱਬ 8ਰਸੂਲਾਂ ਦੇ ਕਰਤੱਬ 8
Compare ਰਸੂਲਾਂ ਦੇ ਕਰਤੱਬ 8:4-8ਰਸੂਲਾਂ ਦੇ ਕਰਤੱਬ 8:4-8