Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਰਸੂਲਾਂ ਦੇ ਕਰਤੱਬ - ਰਸੂਲਾਂ ਦੇ ਕਰਤੱਬ 8

ਰਸੂਲਾਂ ਦੇ ਕਰਤੱਬ 8:7-12

Help us?
Click on verse(s) to share them!
7ਕਿਉਂਕਿ ਅਸ਼ੁੱਧ ਆਤਮਾਵਾਂ ਬਹੁਤਿਆਂ ਵਿੱਚੋਂ ਜਿਨ੍ਹਾਂ ਨੂੰ ਚਿੰਬੜੀਆਂ ਹੋਈਆਂ ਸਨ, ਉੱਚੀ ਆਵਾਜ਼ ਨਾਲ ਚੀਕਾਂ ਮਾਰਦੀਆਂ ਨਿੱਕਲ ਗਈਆਂ ਅਤੇ ਅਧਰੰਗੀ ਅਤੇ ਲੰਗੜੇ ਬਥੇਰੇ ਚੰਗੇ ਕੀਤੇ ਗਏ।
8ਅਤੇ ਉਸ ਨਗਰ ਵਿੱਚ ਵੱਡਾ ਆਨੰਦ ਹੋਇਆ।
9ਪਰ ਸ਼ਮਊਨ ਨਾਮ ਦਾ ਇੱਕ ਮਨੁੱਖ ਸੀ, ਜਿਹੜਾ ਉਸ ਨਗਰ ਵਿੱਚ ਜਾਦੂ ਕਰ ਕੇ ਸਾਮਰਿਯਾ ਦੇ ਲੋਕਾਂ ਨੂੰ ਹੈਰਾਨ ਕਰਦਾ ਅਤੇ ਆਖਦਾ ਸੀ ਕਿ ਮੈਂ ਇੱਕ ਮਹਾਂ ਪੁਰਖ ਹਾਂ।
10ਉਹ ਛੋਟੇ ਤੋਂ ਲੈ ਕੇ ਵੱਡੇ ਸਭ ਉਹ ਦੀ ਵੱਲ ਮਨ ਲਾ ਕੇ ਆਖਦੇ ਸਨ ਕਿ ਇਹ ਮਨੁੱਖ ਪਰਮੇਸ਼ੁਰ ਦੀ ਉਹ ਸਮਰੱਥਾ ਹੈ ਜਿਹੜੀ ਵੱਡੀ ਕਹਾਉਂਦੀ ਹੈ!
11ਅਤੇ ਉਨ੍ਹਾਂ ਉਹ ਦੀ ਵੱਲ ਇਸ ਕਰਕੇ ਮਨ ਲਾਇਆ ਕਿ ਉਹ ਨੇ ਬਹੁਤ ਸਮੇਂ ਤੋਂ ਜਾਦੂ ਕਰ ਕੇ ਉਨ੍ਹਾਂ ਨੂੰ ਹੈਰਾਨ ਕਰ ਰੱਖਿਆ ਸੀ।
12ਪਰ ਜਦੋਂ ਉਨ੍ਹਾਂ ਨੇ ਫ਼ਿਲਿਪੁੱਸ ਦਾ ਵਿਸ਼ਵਾਸ ਕੀਤਾ ਜੋ ਪਰਮੇਸ਼ੁਰ ਦੇ ਰਾਜ ਅਤੇ ਯਿਸੂ ਮਸੀਹ ਦੇ ਨਾਮ ਦੀ ਖੁਸ਼ਖਬਰੀ ਸੁਣਾਉਂਦਾ ਸੀ ਤਾਂ ਆਦਮੀ ਅਤੇ ਔਰਤਾਂ ਬਪਤਿਸਮਾ ਲੈਣ ਲੱਗੇ।

Read ਰਸੂਲਾਂ ਦੇ ਕਰਤੱਬ 8ਰਸੂਲਾਂ ਦੇ ਕਰਤੱਬ 8
Compare ਰਸੂਲਾਂ ਦੇ ਕਰਤੱਬ 8:7-12ਰਸੂਲਾਂ ਦੇ ਕਰਤੱਬ 8:7-12