Text copied!
Bibles in Panjabi

ਰਸੂਲਾਂ ਦੇ ਕਰਤੱਬ 9:11-13 in Panjabi

Help us?

ਰਸੂਲਾਂ ਦੇ ਕਰਤੱਬ 9:11-13 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਤਾਂ ਪ੍ਰਭੂ ਨੇ ਉਹ ਨੂੰ ਕਿਹਾ, ਉੱਠ ਅਤੇ ਉਸ ਗਲੀ ਵਿੱਚ ਜਾ ਜੋ “ਸਿੱਧੀ” ਕਹਾਉਂਦੀ ਹੈ, ਅਤੇ ਯਹੂਦਾ ਦੇ ਘਰ ਵਿੱਚ ਸੌਲੁਸ ਨਾਮ ਦਾ ਮਨੁੱਖ ਜੋ ਤਰਸੁਸ ਦਾ ਰਹਿਣ ਵਾਲਾ ਹੈ, ਉਸ ਬਾਰੇ ਪੁੱਛ ਕਿਉਂਕਿ ਵੇਖ ਉਹ ਪ੍ਰਾਰਥਨਾ ਕਰ ਰਿਹਾ ਹੈ।
12 ਅਤੇ ਉਸ ਨੇ ਹਨਾਨਿਯਾਹ ਨਾਮ ਦੇ ਇੱਕ ਮਨੁੱਖ ਨੂੰ ਅੰਦਰ ਆਉਂਦਿਆਂ ਅਤੇ ਆਪਣੇ ਉੱਤੇ ਹੱਥ ਰੱਖਦਿਆਂ ਵੇਖਿਆ ਤਾਂ ਜੋ ਫੇਰ ਸੁਜਾਖਾ ਹੋਵੇ।
13 ਪਰ ਹਨਾਨਿਯਾਹ ਨੇ ਉੱਤਰ ਦਿੱਤਾ ਕਿ ਪ੍ਰਭੂ ਜੀ ਮੈਂ ਬਹੁਤਿਆਂ ਕੋਲੋਂ ਇਸ ਮਨੁੱਖ ਦੀ ਗੱਲ ਸੁਣੀ ਹੈ, ਇਹ ਨੇ ਯਰੂਸ਼ਲਮ ਵਿੱਚ ਤੇਰੇ ਸੰਤਾਂ ਨਾਲ ਬਹੁਤ ਬੁਰਿਆਈ ਕੀਤੀ ਹੈ!
ਰਸੂਲਾਂ ਦੇ ਕਰਤੱਬ 9 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ