Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਰਸੂਲਾਂ ਦੇ ਕਰਤੱਬ - ਰਸੂਲਾਂ ਦੇ ਕਰਤੱਬ 9

ਰਸੂਲਾਂ ਦੇ ਕਰਤੱਬ 9:27-30

Help us?
Click on verse(s) to share them!
27ਪਰ ਬਰਨਬਾਸ ਉਹ ਨੂੰ ਰਸੂਲਾਂ ਦੇ ਕੋਲ ਲੈ ਗਿਆ ਅਤੇ ਉਨ੍ਹਾਂ ਨੂੰ ਦੱਸਿਆ ਕਿ ਉਹ ਨੇ ਕਿਸ ਪਰਕਾਰ ਰਾਹ ਵਿੱਚ ਪ੍ਰਭੂ ਨੂੰ ਦੇਖਿਆ ਸੀ ਅਤੇ ਉਸ ਨੇ ਉਹ ਦੇ ਨਾਲ ਗੱਲਾਂ ਕੀਤੀਆਂ ਅਤੇ ਉਹ ਕਿਸ ਤਰ੍ਹਾਂ ਦੰਮਿਸ਼ਕ ਵਿੱਚ ਯਿਸੂ ਦੇ ਨਾਮ ਉੱਤੇ ਬਿਨ੍ਹਾਂ ਡਰੇ ਬਚਨ ਸੁਣਾਉਂਦਾ ਸੀ।
28ਤਦ ਉਹ ਉਨ੍ਹਾਂ ਦੇ ਨਾਲ ਯਰੂਸ਼ਲਮ ਵਿੱਚ ਆਉਂਦਾ ਜਾਂਦਾ ਰਿਹਾ।
29ਅਤੇ ਪ੍ਰਭੂ ਦੇ ਨਾਮ ਤੇ ਬਿਨ੍ਹਾਂ ਡਰੇ ਬਚਨ ਸੁਣਾਉਂਦਾ ਸੀ, ਯੂਨਾਨੀ ਅਤੇ ਯਹੂਦੀਆਂ ਨਾਲ ਗੱਲਾਂ ਅਤੇ ਬਹਿਸ ਕਰਦਾ ਸੀ ਪਰ ਉਹ ਉਸ ਨੂੰ ਮਾਰਨ ਦੀ ਯੋਜਨਾਂ ਬਣਾ ਰਹੇ ਸੀ।
30ਜਦੋਂ ਭਰਾਵਾਂ ਨੂੰ ਇਹ ਪਤਾ ਲੱਗਿਆ ਤਾਂ ਉਹ ਉਸ ਨੂੰ ਕੈਸਰਿਯਾ ਵਿੱਚ ਲਿਆਏ ਅਤੇ ਤਰਸੁਸ ਦੀ ਵੱਲ ਭੇਜ ਦਿੱਤਾ।

Read ਰਸੂਲਾਂ ਦੇ ਕਰਤੱਬ 9ਰਸੂਲਾਂ ਦੇ ਕਰਤੱਬ 9
Compare ਰਸੂਲਾਂ ਦੇ ਕਰਤੱਬ 9:27-30ਰਸੂਲਾਂ ਦੇ ਕਰਤੱਬ 9:27-30