Text copied!
Bibles in Panjabi

ਰਸੂਲਾਂ ਦੇ ਕਰਤੱਬ 9:28-32 in Panjabi

Help us?

ਰਸੂਲਾਂ ਦੇ ਕਰਤੱਬ 9:28-32 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

28 ਤਦ ਉਹ ਉਨ੍ਹਾਂ ਦੇ ਨਾਲ ਯਰੂਸ਼ਲਮ ਵਿੱਚ ਆਉਂਦਾ ਜਾਂਦਾ ਰਿਹਾ।
29 ਅਤੇ ਪ੍ਰਭੂ ਦੇ ਨਾਮ ਤੇ ਬਿਨ੍ਹਾਂ ਡਰੇ ਬਚਨ ਸੁਣਾਉਂਦਾ ਸੀ, ਯੂਨਾਨੀ ਅਤੇ ਯਹੂਦੀਆਂ ਨਾਲ ਗੱਲਾਂ ਅਤੇ ਬਹਿਸ ਕਰਦਾ ਸੀ ਪਰ ਉਹ ਉਸ ਨੂੰ ਮਾਰਨ ਦੀ ਯੋਜਨਾਂ ਬਣਾ ਰਹੇ ਸੀ।
30 ਜਦੋਂ ਭਰਾਵਾਂ ਨੂੰ ਇਹ ਪਤਾ ਲੱਗਿਆ ਤਾਂ ਉਹ ਉਸ ਨੂੰ ਕੈਸਰਿਯਾ ਵਿੱਚ ਲਿਆਏ ਅਤੇ ਤਰਸੁਸ ਦੀ ਵੱਲ ਭੇਜ ਦਿੱਤਾ।
31 ਸਾਰੇ ਯਹੂਦਿਯਾ, ਗਲੀਲ, ਸਾਮਰਿਯਾ ਵਿੱਚ ਕਲੀਸਿਯਾ ਨੂੰ ਸ਼ਾਂਤੀ ਮਿਲੀ ਅਤੇ ਮੇਲ-ਮਿਲਾਪ ਦਾ ਅਨੰਦ ਲਿਆ ਅਤੇ ਕਲੀਸਿਯਾ ਵੱਧਦੀ ਗਈ ਅਤੇ ਪ੍ਰਭੂ ਦੇ ਡਰ ਅਤੇ ਪਵਿੱਤਰ ਆਤਮਾ ਦੇ ਹੌਂਸਲੇ ਵਿੱਚ ਵਧਦੀ ਗਈ।
32 ਫਿਰ ਇਸ ਤਰ੍ਹਾਂ ਹੋਇਆ ਕਿ ਪਤਰਸ ਸਭ ਪਾਸੇ ਫਿਰਦਾ-ਫਿਰਦਾ ਉਨ੍ਹਾਂ ਸੰਤਾਂ ਕੋਲ ਵੀ ਆਇਆ ਜਿਹੜੇ ਲੁੱਦਾ ਵਿੱਚ ਰਹਿੰਦੇ ਸਨ।
ਰਸੂਲਾਂ ਦੇ ਕਰਤੱਬ 9 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ