Text copied!
Bibles in Panjabi

ਰਸੂਲਾਂ ਦੇ ਕਰਤੱਬ 9:38-41 in Panjabi

Help us?

ਰਸੂਲਾਂ ਦੇ ਕਰਤੱਬ 9:38-41 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

38 ਅਤੇ ਇਸ ਲਈ ਲੁੱਦਾ, ਜੋ ਯਾਪਾ ਦੇ ਨੇੜੇ ਸੀ, ਚੇਲਿਆਂ ਨੇ ਇਹ ਸੁਣ ਕੇ ਜੋ ਪਤਰਸ ਉੱਥੇ ਹੀ ਹੈ ਦੋ ਮਨੁੱਖ ਭੇਜ ਕੇ ਉਹ ਦੀ ਮਿੰਨਤ ਕੀਤੀ ਜੋ ਸਾਡੇ ਕੋਲ ਆਉਣ ਵਿੱਚ ਦੇਰ ਨਾ ਕਰਿਓ।
39 ਤਦ ਪਤਰਸ ਉੱਠ ਕੇ ਉਨ੍ਹਾਂ ਦੇ ਨਾਲ ਤੁਰ ਪਿਆ ਅਤੇ ਜਦੋਂ ਉੱਥੇ ਪੁੱਜਿਆ ਤਾਂ ਉਹ ਉਸ ਨੂੰ ਉਸ ਚੁਬਾਰੇ ਵਿੱਚ ਲੈ ਗਏ ਅਤੇ ਸਭ ਵਿਧਵਾਂ ਉਹ ਦੇ ਕੋਲ ਖੜੀਆਂ ਰੋਂਦੀਆਂ ਸਨ ਅਤੇ ਉਹ ਕੁੜਤੇ ਅਤੇ ਬਸਤਰ ਜੋ ਦੋਰਕਸ ਨੇ ਉਹਨਾਂ ਦੇ ਨਾਲ ਹੁੰਦਿਆਂ ਬਣਾਏ ਵਿਖਾਲਦੀਆਂ ਸਨ।
40 ਪਰ ਪਤਰਸ ਨੇ ਸਭਨਾਂ ਨੂੰ ਬਾਹਰ ਭੇਜਿਆ ਅਤੇ ਗੋਡੇ ਟੇਕ ਕੇ ਪ੍ਰਾਰਥਨਾ ਕੀਤੀ ਅਤੇ ਮ੍ਰਿਤਕ ਵੱਲ ਮੁੜ ਕੇ ਕਿਹਾ, ਹੇ ਤਬਿਥਾ, ਉੱਠ! ਤਾਂ ਉਸ ਨੇ ਆਪਣੀਆਂ ਅੱਖੀਆਂ ਖੋਲ੍ਹੀਆਂ ਅਤੇ ਪਤਰਸ ਨੂੰ ਵੇਖ ਕੇ ਉੱਠ ਬੈਠੀ!
41 ਉਹ ਨੇ ਹੱਥ ਫੜ੍ਹ ਕੇ ਉਸ ਨੂੰ ਉੱਠਾਇਆ, ਸੰਤਾਂ ਅਤੇ ਵਿਧਵਾ ਔਰਤਾਂ ਨੂੰ ਸੱਦ ਕੇ ਉਸ ਨੂੰ ਉਨ੍ਹਾਂ ਦੇ ਅੱਗੇ ਜਿਉਂਦੀ ਹਾਜ਼ਰ ਕੀਤਾ।
ਰਸੂਲਾਂ ਦੇ ਕਰਤੱਬ 9 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ