Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਰੋਮੀਆਂ - ਰੋਮੀਆਂ 10

ਰੋਮੀਆਂ 10:15-17

Help us?
Click on verse(s) to share them!
15ਅਤੇ ਜੇ ਭੇਜੇ ਨਾ ਜਾਣ ਤਾਂ ਕਿਵੇਂ ਪਰਚਾਰ ਕਰਨ? ਜਿਵੇਂ ਲਿਖਿਆ ਹੋਇਆ ਹੈ, ਕਿ ਜਿਹੜੇ ਚੰਗੀਆਂ ਗੱਲਾਂ ਦੀ ਖੁਸ਼ਖਬਰੀ ਸੁਣਾਉਂਦੇ ਹਨ, ਉਹਨਾਂ ਦੇ ਪੈਰ ਕਿੰਨੇ ਸੋਹਣੇ ਹਨ!
16ਪਰ ਸਭ ਨੇ ਇਸ ਖੁਸ਼ਖਬਰੀ ਨੂੰ ਨਹੀਂ ਮੰਨਿਆ ਕਿਉਂ ਜੋ ਯਸਾਯਾਹ ਕਹਿੰਦਾ ਹੈ, ਹੇ ਪ੍ਰਭੂ, ਸਾਡੇ ਸੰਦੇਸ਼ ਉੱਤੇ ਕਿਸ ਨੇ ਵਿਸ਼ਵਾਸ ਕੀਤਾ?
17ਸੋ ਵਿਸ਼ਵਾਸ ਸੁਣਨ ਨਾਲ, ਅਤੇ ਸੁਣਨਾ ਮਸੀਹ ਦੇ ਬਚਨ ਤੋਂ ਆਉਂਦਾ ਹੈ।

Read ਰੋਮੀਆਂ 10ਰੋਮੀਆਂ 10
Compare ਰੋਮੀਆਂ 10:15-17ਰੋਮੀਆਂ 10:15-17