Text copied!
Bibles in Panjabi

ਰੋਮੀਆਂ 10:15-17 in Panjabi

Help us?

ਰੋਮੀਆਂ 10:15-17 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

15 ਅਤੇ ਜੇ ਭੇਜੇ ਨਾ ਜਾਣ ਤਾਂ ਕਿਵੇਂ ਪਰਚਾਰ ਕਰਨ? ਜਿਵੇਂ ਲਿਖਿਆ ਹੋਇਆ ਹੈ, ਕਿ ਜਿਹੜੇ ਚੰਗੀਆਂ ਗੱਲਾਂ ਦੀ ਖੁਸ਼ਖਬਰੀ ਸੁਣਾਉਂਦੇ ਹਨ, ਉਹਨਾਂ ਦੇ ਪੈਰ ਕਿੰਨੇ ਸੋਹਣੇ ਹਨ!
16 ਪਰ ਸਭ ਨੇ ਇਸ ਖੁਸ਼ਖਬਰੀ ਨੂੰ ਨਹੀਂ ਮੰਨਿਆ ਕਿਉਂ ਜੋ ਯਸਾਯਾਹ ਕਹਿੰਦਾ ਹੈ, ਹੇ ਪ੍ਰਭੂ, ਸਾਡੇ ਸੰਦੇਸ਼ ਉੱਤੇ ਕਿਸ ਨੇ ਵਿਸ਼ਵਾਸ ਕੀਤਾ?
17 ਸੋ ਵਿਸ਼ਵਾਸ ਸੁਣਨ ਨਾਲ, ਅਤੇ ਸੁਣਨਾ ਮਸੀਹ ਦੇ ਬਚਨ ਤੋਂ ਆਉਂਦਾ ਹੈ।
ਰੋਮੀਆਂ 10 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ