Text copied!
Bibles in Panjabi

ਰੋਮੀਆਂ 11:6-9 in Panjabi

Help us?

ਰੋਮੀਆਂ 11:6-9 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਪਰ ਇਹ ਜੋ ਕਿਰਪਾ ਤੋਂ ਹੋਇਆ ਤਾਂ ਫੇਰ ਕਰਮਾਂ ਤੋਂ ਨਹੀਂ। ਨਹੀਂ ਤਾਂ ਕਿਰਪਾ ਫੇਰ ਕਿਰਪਾ ਨਾ ਰਹੀ।
7 ਤਾਂ ਫੇਰ ਕੀ ਨਤੀਜਾ ਨਿੱਕਲਿਆ? ਇਹ ਕਿ ਜਿਸ ਗੱਲ ਦੀ ਇਸਰਾਏਲ ਖ਼ੋਜ ਵਿੱਚ ਸੀ, ਸੋ ਉਹ ਨੂੰ ਨਾ ਲੱਭੀ ਪਰ ਚੁਣਿਆਂ ਹੋਇਆਂ ਨੂੰ ਲੱਭੀ ਹੈ, ਅਤੇ ਬਾਕੀ ਦੇ ਲੋਕਾਂ ਦੇ ਮਨ ਪੱਥਰ ਕੀਤੇ ਗਏ।
8 ਜਿਵੇਂ ਲਿਖਿਆ ਹੋਇਆ ਹੈ, ਕਿ ਪਰਮੇਸ਼ੁਰ ਨੇ ਅੱਜ ਦੇ ਦਿਨ ਤੱਕ ਉਹਨਾਂ ਨੂੰ ਸੁਸਤ ਤਬੀਅਤ ਦਿੱਤੀ, ਅਤੇ ਉਨ੍ਹਾ ਨੂੰ ਅਜਿਹੀਆਂ ਅੱਖਾਂ ਦਿੱਤੀਆਂ ਜੋ ਨਾ ਵੇਖਣ ਅਤੇ ਅਜਿਹੇ ਕੰਨ ਦਿੱਤੇ ਜੋ ਨਾ ਸੁਣਨ।
9 ਅਤੇ ਦਾਊਦ ਕਹਿੰਦਾ ਹੈ, ਉਹਨਾਂ ਦੀ ਮੇਜ਼ ਉਨ੍ਹਾਂ ਲਈ ਫ਼ਾਹੀ ਅਤੇ ਫੰਦਾ, ਠੋਕਰ ਅਤੇ ਸਜ਼ਾ ਦਾ ਕਾਰਨ ਬਣ ਜਾਵੇ।
ਰੋਮੀਆਂ 11 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ