Text copied!
Bibles in Panjabi

ਰੋਮੀਆਂ 12:8-9 in Panjabi

Help us?

ਰੋਮੀਆਂ 12:8-9 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਜੇ ਉਪਦੇਸ਼ਕ ਹੋਵੇ ਤਾਂ ਉਪਦੇਸ਼ ਕਰਨ ਵਿੱਚ ਲੱਗਿਆ ਰਹੇ, ਦਾਨ ਦੇਣ ਵਾਲਾ ਖੁੱਲ੍ਹੇ ਦਿਲ ਨਾਲ ਦੇਵੇ, ਅਗਵਾਈ ਕਰਨ ਵਾਲਾ ਉਤਸ਼ਾਹ ਨਾਲ ਅਗਵਾਈ ਕਰੇ, ਦਯਾ ਕਰਨ ਵਾਲਾ ਖੁਸ਼ੀ ਨਾਲ ਦਯਾ ਕਰੇ,
9 ਪਿਆਰ ਨਿਸ਼ਕਪਟ ਹੋਵੇ, ਬੁਰਿਆਈ ਤੋਂ ਨਫ਼ਰਤ ਕਰੋ, ਭਲਿਆਈ ਕਰਨ ਵਿੱਚ ਲੱਗੇ ਰਹੋ।
ਰੋਮੀਆਂ 12 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ