Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਰੋਮੀਆਂ - ਰੋਮੀਆਂ 15

ਰੋਮੀਆਂ 15:30-31

Help us?
Click on verse(s) to share them!
30ਹੁਣ ਹੇ ਭਰਾਵੋ, ਸਾਡੇ ਪ੍ਰਭੂ ਯਿਸੂ ਮਸੀਹ ਦੇ ਅਨੁਸਾਰ ਅਤੇ ਆਤਮਾ ਦੇ ਪਿਆਰ ਦੇ ਅਨੁਸਾਰ ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ ਤੁਸੀਂ ਪਰਮੇਸ਼ੁਰ ਦੇ ਅੱਗੇ ਮੇਰੇ ਲਈ ਪ੍ਰਾਰਥਨਾ ਕਰਨ ਵਿੱਚ ਮੇਰੇ ਨਾਲ ਜਤਨ ਕਰੋ।
31ਤਾਂ ਜੋ ਉਹਨਾਂ ਤੋਂ ਜਿਹੜੇ ਯਹੂਦਿਆ ਵਿੱਚ ਅਵਿਸ਼ਵਾਸੀ ਹਨ ਬਚਾਇਆ ਜਾਂਵਾਂ, ਨਾਲੇ ਮੇਰੀ ਉਹ ਸੇਵਾ ਜੋ ਯਰੂਸ਼ਲਮ ਦੇ ਲਈ ਹੋਣ ਵਾਲੀ ਹੈ ਸੋ ਸੰਤਾਂ ਨੂੰ ਗ੍ਰਹਿਣਯੋਗ ਹੋਵੇ।

Read ਰੋਮੀਆਂ 15ਰੋਮੀਆਂ 15
Compare ਰੋਮੀਆਂ 15:30-31ਰੋਮੀਆਂ 15:30-31