Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਰੋਮੀਆਂ - ਰੋਮੀਆਂ 16

ਰੋਮੀਆਂ 16:3-10

Help us?
Click on verse(s) to share them!
3ਪਰਿਸਕਾ ਅਤੇ ਅਕੂਲਾ ਨੂੰ ਸੁੱਖ-ਸਾਂਦ ਆਖਣਾ ਜਿਹੜੇ ਮਸੀਹ ਯਿਸੂ ਵਿੱਚ ਮੇਰੇ ਸਹਿਕਰਮੀ ਹਨ।
4ਜਿਨ੍ਹਾਂ ਨੇ ਮੇਰੀ ਜਾਨ ਦੇ ਬਦਲੇ ਆਪਣਾ ਹੀ ਸਿਰ ਦਿੱਤਾ ਹੋਇਆ ਸੀ ਅਤੇ ਕੇਵਲ ਮੈਂ ਹੀ ਨਹੀਂ ਸਗੋਂ ਪਰਾਈਆਂ ਕੌਮਾਂ ਦੀਆਂ ਸਾਰੀਆਂ ਕਲੀਸਿਯਾਂਵਾਂ ਉਹਨਾਂ ਦਾ ਧੰਨਵਾਦ ਕਰਦੀਆਂ ਹਨ।
5ਅਤੇ ਉਸ ਕਲੀਸਿਯਾ ਨੂੰ ਜਿਹੜੀ ਉਹਨਾਂ ਦੇ ਘਰ ਵਿੱਚ ਹੈ ਸੁੱਖ-ਸਾਂਦ ਆਖਣਾ। ਮੇਰੇ ਪਿਆਰੇ ਇਪੈਨੇਤੁਸ ਨੂੰ ਜਿਹੜਾ ਮਸੀਹ ਦੇ ਲਈ ਅਸਿਯਾ ਦਾ ਪਹਿਲਾ ਫਲ ਹੈ ਸੁੱਖ-ਸਾਂਦ ਆਖੋ।
6ਮਰਿਯਮ ਨੂੰ ਜਿਸ ਨੇ ਤੁਹਾਡੇ ਲਈ ਬਹੁਤ ਮਿਹਨਤ ਕੀਤੀ ਸੁੱਖ-ਸਾਂਦ ਆਖੋ।
7ਅੰਦਰੁਨਿਕੁਸ ਅਤੇ ਯੂਨਿਆਸ ਮੇਰੇ ਰਿਸ਼ਤੇਦਾਰਾਂ ਨੂੰ ਸੁੱਖ-ਸਾਂਦ ਆਖੋ, ਜਿਹੜੇ ਕੈਦ ਵਿੱਚ ਮੇਰੇ ਸਾਥੀ ਸਨ ਅਤੇ ਰਸੂਲਾਂ ਵਿੱਚ ਪ੍ਰਸਿੱਧ ਹਨ ਅਤੇ ਮੇਰੇ ਤੋਂ ਪਹਿਲਾਂ ਮਸੀਹ ਵਿੱਚ ਹੋਏ l
8ਅੰਪਲਿਯਾਤੁਸ ਨੂੰ ਜਿਹੜਾ ਪ੍ਰਭੂ ਵਿੱਚ ਮੇਰਾ ਪਿਆਰਾ ਹੈ ਸੁੱਖ-ਸਾਂਦ ਆਖੋ।
9ਉਰਬਾਨੁਸ ਨੂੰ ਜਿਹੜਾ ਮਸੀਹ ਵਿੱਚ ਸਾਡਾ ਸਹਿਕਰਮੀ ਹੈ ਅਤੇ ਮੇਰੇ ਪਿਆਰੇ ਸਤਾਖੁਸ ਨੂੰ ਸੁੱਖ-ਸਾਂਦ ਆਖੋ।
10ਅਪਿੱਲੇਸ ਨੂੰ ਜਿਹੜਾ ਮਸੀਹ ਵਿੱਚ ਹੋ ਕੇ ਪਰਵਾਨ ਹੈ ਸੁੱਖ-ਸਾਂਦ ਆਖੋ। ਅਰਿਸਤੁਬੂਲੁਸ ਦੇ ਘਰ ਦਿਆਂ ਨੂੰ ਸੁੱਖ-ਸਾਂਦ ਆਖੋ।

Read ਰੋਮੀਆਂ 16ਰੋਮੀਆਂ 16
Compare ਰੋਮੀਆਂ 16:3-10ਰੋਮੀਆਂ 16:3-10