Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਰੋਮੀਆਂ - ਰੋਮੀਆਂ 16

ਰੋਮੀਆਂ 16:7-10

Help us?
Click on verse(s) to share them!
7ਅੰਦਰੁਨਿਕੁਸ ਅਤੇ ਯੂਨਿਆਸ ਮੇਰੇ ਰਿਸ਼ਤੇਦਾਰਾਂ ਨੂੰ ਸੁੱਖ-ਸਾਂਦ ਆਖੋ, ਜਿਹੜੇ ਕੈਦ ਵਿੱਚ ਮੇਰੇ ਸਾਥੀ ਸਨ ਅਤੇ ਰਸੂਲਾਂ ਵਿੱਚ ਪ੍ਰਸਿੱਧ ਹਨ ਅਤੇ ਮੇਰੇ ਤੋਂ ਪਹਿਲਾਂ ਮਸੀਹ ਵਿੱਚ ਹੋਏ l
8ਅੰਪਲਿਯਾਤੁਸ ਨੂੰ ਜਿਹੜਾ ਪ੍ਰਭੂ ਵਿੱਚ ਮੇਰਾ ਪਿਆਰਾ ਹੈ ਸੁੱਖ-ਸਾਂਦ ਆਖੋ।
9ਉਰਬਾਨੁਸ ਨੂੰ ਜਿਹੜਾ ਮਸੀਹ ਵਿੱਚ ਸਾਡਾ ਸਹਿਕਰਮੀ ਹੈ ਅਤੇ ਮੇਰੇ ਪਿਆਰੇ ਸਤਾਖੁਸ ਨੂੰ ਸੁੱਖ-ਸਾਂਦ ਆਖੋ।
10ਅਪਿੱਲੇਸ ਨੂੰ ਜਿਹੜਾ ਮਸੀਹ ਵਿੱਚ ਹੋ ਕੇ ਪਰਵਾਨ ਹੈ ਸੁੱਖ-ਸਾਂਦ ਆਖੋ। ਅਰਿਸਤੁਬੂਲੁਸ ਦੇ ਘਰ ਦਿਆਂ ਨੂੰ ਸੁੱਖ-ਸਾਂਦ ਆਖੋ।

Read ਰੋਮੀਆਂ 16ਰੋਮੀਆਂ 16
Compare ਰੋਮੀਆਂ 16:7-10ਰੋਮੀਆਂ 16:7-10