24ਇਸ ਕਾਰਨ ਪਰਮੇਸ਼ੁਰ ਨੇ ਵੀ ਉਨ੍ਹਾਂ ਨੂੰ ਉਨ੍ਹਾਂ ਦੇ ਮਨਾ ਦੇ ਬੁਰੇ ਵਿਚਾਰਾਂ ਅਤੇ ਗੰਦ-ਮੰਦ ਦੇ ਵੱਸ ਵਿੱਚ ਕਰ ਦਿੱਤਾ ਕਿ ਉਹ ਆਪਸ ਵਿੱਚ ਆਪਣੇ ਸਰੀਰਾਂ ਦਾ ਅਨਾਦਰ ਕਰਨ।
25ਉਨ੍ਹਾਂ ਨੇ ਪਰਮੇਸ਼ੁਰ ਦੀ ਸਚਿਆਈ ਨੂੰ ਝੂਠ ਨਾਲ ਵਟਾ ਦਿੱਤਾ ਅਤੇ ਸ੍ਰਿਸ਼ਟੀ ਦੀ ਪੂਜਾ ਅਤੇ ਬੰਦਗੀ ਕੀਤੀ, ਨਾ ਕਿ ਉਸ ਸਿਰਜਣਹਾਰ ਦੀ ਜਿਹੜਾ ਜੁੱਗੋ-ਜੁੱਗ ਧੰਨ ਹੈ, ਆਮੀਨ।