Text copied!
Bibles in Panjabi

ਰੋਮੀਆਂ 2:7-10 in Panjabi

Help us?

ਰੋਮੀਆਂ 2:7-10 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਜਿਹੜੇ ਭਲੇ ਕੰਮਾਂ ਵਿੱਚ ਦ੍ਰਿੜ੍ਹ ਹੋ ਕੇ ਮਹਿਮਾ, ਆਦਰ ਅਤੇ ਅਮਰਤਾ ਦੀ ਖੋਜ ਵਿੱਚ ਹਨ, ਉਹ ਉਨ੍ਹਾਂ ਨੂੰ ਸਦੀਪਕ ਜੀਵਨ ਦੇਵੇਗਾ।
8 ਪਰ ਜਿਹੜੇ ਵਿਦ੍ਰੋਹੀ ਹਨ ਅਤੇ ਸੱਚ ਨੂੰ ਨਹੀਂ ਮੰਨਦੇ ਸਗੋਂ ਝੂਠ ਨੂੰ ਮੰਨਦੇ ਹਨ, ਉਨ੍ਹਾਂ ਉੱਤੇ ਗੁੱਸਾ ਅਤੇ ਕ੍ਰੋਧ ਹੋਵੇਗਾ।
9 ਬਿਪਤਾ ਅਤੇ ਕਸ਼ਟ ਹਰੇਕ ਮਨੁੱਖ ਦੀ ਜਾਨ ਉੱਤੇ ਹੋਵੇਗਾ, ਜਿਹੜਾ ਬੁਰਿਆਈ ਕਰਦਾ ਹੈ, ਪਹਿਲਾਂ ਯਹੂਦੀ ਅਤੇ ਫੇਰ ਯੂਨਾਨੀ ਉੱਤੇ।
10 ਪਰ ਹਰੇਕ ਨੂੰ ਜਿਹੜਾ ਭਲਿਆਈ ਕਰਦਾ ਹੈ ਮਹਿਮਾ, ਆਦਰ ਅਤੇ ਸ਼ਾਂਤੀ ਪ੍ਰਾਪਤ ਹੋਵੇਗੀ, ਪਹਿਲਾਂ ਯਹੂਦੀ ਅਤੇ ਫੇਰ ਯੂਨਾਨੀ ਨੂੰ।
ਰੋਮੀਆਂ 2 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ