Text copied!
Bibles in Panjabi

ਰੋਮੀਆਂ 3:10-14 in Panjabi

Help us?

ਰੋਮੀਆਂ 3:10-14 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਜਿਵੇਂ ਲਿਖਿਆ ਹੋਇਆ ਹੈ ਕੋਈ ਇੱਕ ਵੀ ਧਰਮੀ ਨਹੀਂ,
11 ਕੋਈ ਸਮਝਣ ਵਾਲਾ ਨਹੀਂ, ਕੋਈ ਪਰਮੇਸ਼ੁਰ ਦਾ ਖੋਜੀ ਨਹੀਂ।
12 ਸਭ ਦੇ ਸਭ ਭਟਕ ਗਏ, ਉਹ ਸਾਰੇ ਦੇ ਸਾਰੇ ਨਿਕੰਮੇ ਹੋ ਗਏ ਹਨ, ਕੋਈ ਭਲਾ ਕਰਨ ਵਾਲਾ ਨਹੀਂ, ਇੱਕ ਵੀ ਨਹੀਂ।
13 ਉਹਨਾਂ ਦਾ ਸੰਘ ਖੁੱਲੀ ਹੋਈ ਕਬਰ ਹੈ, ਉਹਨਾਂ ਨੇ ਆਪਣੀਆਂ ਜੀਭਾਂ ਨਾਲ ਵਲ-ਛਲ ਕੀਤਾ ਹੈ ਅਤੇ, ਉਹਨਾਂ ਦੇ ਬੁੱਲ੍ਹਾਂ ਵਿੱਚ ਜ਼ਹਿਰੀਲੇ ਸੱਪਾਂ ਦਾ ਜ਼ਹਿਰ ਹੈ।
14 ਉਹਨਾਂ ਦਾ ਮੂੰਹ ਸਰਾਪ ਅਤੇ ਕੁੱੜਤਣ ਨਾਲ ਭਰਿਆ ਹੋਇਆ ਹੈ,
ਰੋਮੀਆਂ 3 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ