Text copied!
Bibles in Panjabi

ਰੋਮੀਆਂ 4:16-17 in Panjabi

Help us?

ਰੋਮੀਆਂ 4:16-17 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

16 ਇਸ ਕਾਰਨ ਉਹ ਵਿਸ਼ਵਾਸ ਤੋਂ ਹੋਇਆ ਤਾਂ ਜੋ ਕਿਰਪਾ ਦੇ ਅਨੁਸਾਰ ਠਹਿਰੇ ਇਸ ਲਈ ਜੋ ਵਾਇਦਾ ਸਾਰੀ ਅੰਸ ਦੇ ਲਈ ਪੱਕਾ ਰਹੇ, ਕੇਵਲ ਉਸ ਅੰਸ ਦੇ ਲਈ ਨਹੀਂ ਜਿਹੜੀ ਬਿਵਸਥਾ ਵਾਲੀ ਹੈ ਪ੍ਰੰਤੂ ਉਹ ਦੇ ਲਈ ਵੀ ਜੋ ਅਬਰਾਹਾਮ ਜਿਹਾ ਵਿਸ਼ਵਾਸ ਰੱਖਦੀ ਹੈ, ਉਹ ਸਾਡੇ ਸਭ ਦਾ ਪਿਤਾ ਹੈ,
17 ਜਿਵੇਂ ਲਿਖਿਆ ਹੋਇਆ ਹੈ ਕਿ ਮੈਂ ਤੈਨੂੰ ਬਹੁਤੀਆਂ ਕੌਮਾਂ ਦਾ ਪਿਤਾ ਠਹਿਰਾਇਆ ਹੈ ਅਰਥਾਤ ਉਸ ਪਰਮੇਸ਼ੁਰ ਦੀ ਹਜ਼ੂਰੀ ਵਿੱਚ ਜਿਸ ਉੱਤੇ ਉਸ ਨੇ ਵਿਸ਼ਵਾਸ ਕੀਤਾ ਜਿਹੜਾ ਮੁਰਦਿਆਂ ਨੂੰ ਜਿਵਾਉਂਦਾ ਅਤੇ ਉਹਨਾਂ ਅਣਹੋਈਆਂ ਵਸਤਾਂ ਨੂੰ ਇਸ ਤਰ੍ਹਾਂ ਬੁਲਾਉਂਦਾ ਹੈ, ਜਿਵੇਂ ਉਹ ਉਸ ਦੇ ਸਾਹਮਣੇ ਹਨ।
ਰੋਮੀਆਂ 4 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ