Text copied!
Bibles in Panjabi

ਰੋਮੀਆਂ 4:4-8 in Panjabi

Help us?

ਰੋਮੀਆਂ 4:4-8 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਹੁਣ ਜਿਹੜਾ ਕੰਮ ਕਰਦਾ ਹੈ ਉਸ ਦੀ ਮਜ਼ਦੂਰੀ ਬਖਸ਼ੀਸ਼ ਨਹੀਂ ਸਗੋਂ ਹੱਕ ਗਿਣੀ ਜਾਂਦੀ ਹੈ।
5 ਪਰ ਜਿਹੜਾ ਕੰਮ ਨਾ ਕਰਕੇ ਉਸ ਉੱਤੇ ਵਿਸ਼ਵਾਸ ਕਰਦਾ ਹੈ ਜੋ ਕੁਧਰਮੀ ਨੂੰ ਧਰਮੀ ਠਹਿਰਾਉਂਦਾ ਹੈ, ਉਸ ਦਾ ਵਿਸ਼ਵਾਸ ਧਾਰਮਿਕਤਾ ਗਿਣਿਆ ਜਾਂਦਾ ਹੈ।
6 ਜਿਵੇਂ ਦਾਊਦ ਵੀ ਉਸ ਮਨੁੱਖ ਨੂੰ ਧੰਨ ਆਖਦਾ ਹੈ, ਜਿਹ ਨੂੰ ਪਰਮੇਸ਼ੁਰ ਕਰਮਾਂ ਦੇ ਬਿਨ੍ਹਾਂ ਧਰਮੀ ਠਹਿਰਾਉਂਦਾ ਹੈ।
7 ਧੰਨ ਉਹ ਜਿਨ੍ਹਾਂ ਦੇ ਅਪਰਾਧ ਮਾਫ਼ ਹੋ ਗਏ, ਅਤੇ ਜਿਨ੍ਹਾਂ ਦੇ ਪਾਪ ਢੱਕੇ ਗਏ ਹਨ।
8 ਧੰਨ ਹੈ ਉਹ ਮਨੁੱਖ ਜਿਸ ਦੇ ਪਾਪ ਪਰਮੇਸ਼ੁਰ ਨਾ ਗਿਣੇਗਾ।
ਰੋਮੀਆਂ 4 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ