Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਰੋਮੀਆਂ - ਰੋਮੀਆਂ 5

ਰੋਮੀਆਂ 5:20-21

Help us?
Click on verse(s) to share them!
20ਅਤੇ ਬਿਵਸਥਾ ਵਿਚਕਾਰ ਆ ਗਈ ਕਿ ਅਪਰਾਧ ਬਹੁਤ ਹੋਵੇ ਪਰ ਜਿੱਥੇ ਪਾਪ ਬਹੁਤਾ ਹੋਇਆ ਉੱਥੇ ਕਿਰਪਾ ਵੀ ਬਹੁਤ ਜ਼ਿਆਦਾ ਹੋਈ।
21ਇਸ ਲਈ ਕਿ ਜਿਵੇਂ ਪਾਪ ਨੇ ਮੌਤ ਫੈਲਾਉਂਦੇ ਦੇ ਹੋਏ ਰਾਜ ਕੀਤਾ, ਤਿਵੇਂ ਕਿਰਪਾ ਨੇ ਵੀ ਯਿਸੂ ਮਸੀਹ ਸਾਡੇ ਪ੍ਰਭੂ ਦੇ ਵਸੀਲੇ ਨਾਲ ਸਦੀਪਕ ਜੀਵਨ ਦੇ ਲਈ ਧਾਰਮਿਕਤਾ ਦੇ ਰਾਹੀਂ ਰਾਜ ਕੀਤਾ।

Read ਰੋਮੀਆਂ 5ਰੋਮੀਆਂ 5
Compare ਰੋਮੀਆਂ 5:20-21ਰੋਮੀਆਂ 5:20-21