Text copied!
Bibles in Panjabi

ਰੋਮੀਆਂ 5:6-8 in Panjabi

Help us?

ਰੋਮੀਆਂ 5:6-8 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਜਦੋਂ ਅਸੀਂ ਨਿਰਬਲ ਹੀ ਸੀ, ਤਦੋਂ ਮਸੀਹ ਸਮੇਂ ਸਿਰ ਪਾਪੀਆਂ ਦੇ ਲਈ ਮਰਿਆ।
7 ਇਹ ਗੱਲ ਤਾਂ ਔਖੀ ਹੈ ਜੋ ਧਰਮੀ ਦੇ ਲਈ ਕੋਈ ਮਰੇ ਪਰ ਕੀ ਜਾਣੀਏ ਜੋ ਭਲੇ ਮਨੁੱਖ ਦੇ ਲਈ ਕੋਈ ਮਰਨ ਨੂੰ ਵੀ ਤਿਆਰ ਹੋ ਜਾਵੇ।
8 ਪ੍ਰੰਤੂ ਪਰਮੇਸ਼ੁਰ ਆਪਣਾ ਪਿਆਰ ਸਾਡੇ ਉੱਤੇ ਇਸ ਤਰ੍ਹਾਂ ਪਰਗਟ ਕਰਦਾ ਹੈ, ਕਿ ਜਦੋਂ ਅਸੀਂ ਪਾਪੀ ਹੀ ਸੀ, ਤਾਂ ਮਸੀਹ ਸਾਡੇ ਲਈ ਮਰਿਆ।
ਰੋਮੀਆਂ 5 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ