Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਰੋਮੀਆਂ - ਰੋਮੀਆਂ 8

ਰੋਮੀਆਂ 8:4-9

Help us?
Click on verse(s) to share them!
4ਇਸ ਲਈ ਜੋ ਸਾਡੇ ਵਿੱਚ ਜਿਹੜੇ ਸਰੀਰ ਦੇ ਨਹੀਂ ਸਗੋਂ ਆਤਮਾ ਦੇ ਅਨੁਸਾਰ ਚੱਲਦੇ ਹਾਂ ਬਿਵਸਥਾ ਦੀ ਬਿਧੀ ਪੂਰੀ ਹੋਵੇ।
5ਜੋ ਸਰੀਰਕ ਹਨ ਉਹ ਸਰੀਰ ਦੀਆਂ ਗੱਲਾਂ ਉੱਤੇ ਮਨ ਲਾਉਂਦੇ ਹਨ, ਪਰ ਜਿਹੜੇ ਆਤਮਿਕ ਹਨ ਉਹ ਆਤਮਾ ਦੀਆਂ ਗੱਲਾਂ ਉੱਤੇ ਮਨ ਲਾਉਂਦੇ ਹਨ।
6ਕਿਉਂ ਜੋ ਸਰੀਰ ਉੱਤੇ ਮਨ ਲਾਉਣਾ ਤਾਂ ਮੌਤ ਹੈ ਪਰ ਆਤਮਾ ਉੱਤੇ ਮਨ ਲਾਉਣਾ ਜੀਵਨ ਅਤੇ ਸ਼ਾਂਤੀ ਹੈ।
7ਕਿਉਂ ਜੋ ਸਰੀਰ ਉੱਤੇ ਮਨ ਲਾਉਣਾ ਪਰਮੇਸ਼ੁਰ ਨਾਲ ਵੈਰ ਹੈ, ਕਿਉਂਕਿ ਉਹ ਪਰਮੇਸ਼ੁਰ ਦੀ ਬਿਵਸਥਾ ਦੇ ਅਧੀਨ ਨਹੀਂ ਹੈ, ਅਤੇ ਨਾ ਹੀ ਹੋ ਸਕਦਾ ਹੈ।
8ਅਤੇ ਜਿਹੜੇ ਸਰੀਰਕ ਹਨ ਉਹ ਪਰਮੇਸ਼ੁਰ ਨੂੰ ਖੁਸ਼ ਨਹੀਂ ਕਰ ਸਕਦੇ ਹਨ।
9ਪਰ ਤੁਸੀਂ ਸਰੀਰਕ ਨਹੀਂ, ਸਗੋਂ ਆਤਮਿਕ ਹੋ ਜੇਕਰ ਪਰਮੇਸ਼ੁਰ ਦਾ ਆਤਮਾ ਤੁਹਾਡੇ ਵਿੱਚ ਵੱਸਦਾ ਹੋਵੇ, ਪ੍ਰੰਤੂ ਜਿਹ ਦੇ ਵਿੱਚ ਮਸੀਹ ਦਾ ਆਤਮਾ ਨਹੀਂ, ਸੋ ਉਸਦਾ ਨਹੀਂ ਹੈ।

Read ਰੋਮੀਆਂ 8ਰੋਮੀਆਂ 8
Compare ਰੋਮੀਆਂ 8:4-9ਰੋਮੀਆਂ 8:4-9