Text copied!
Bibles in Panjabi

ਲੂਕਾ 11:48-50 in Panjabi

Help us?

ਲੂਕਾ 11:48-50 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

48 ਸੋ ਤੁਸੀਂ ਗਵਾਹ ਹੋ ਅਤੇ ਤੁਹਾਡੇ ਪਿਉ-ਦਾਦਿਆਂ ਦੇ ਕੰਮ ਤੁਹਾਨੂੰ ਚੰਗੇ ਲੱਗਦੇ ਹਨ, ਇਸ ਲਈ ਜੋ ਉਨ੍ਹਾਂ ਨੇ ਨਬੀਆਂ ਨੂੰ ਮਾਰ ਸੁੱਟਿਆ ਅਤੇ ਤੁਸੀਂ ਉਹਨਾਂ ਦੀਆਂ ਕਬਰਾਂ ਬਣਾਉਂਦੇ ਹੋ।
49 ਇਸ ਲਈ ਪਰਮੇਸ਼ੁਰ ਦੇ ਗਿਆਨ ਨੇ ਵੀ ਆਖਿਆ ਕਿ ਮੈਂ ਉਨ੍ਹਾਂ ਦੇ ਕੋਲ ਨਬੀਆਂ ਅਤੇ ਰਸੂਲਾਂ ਨੂੰ ਭੇਜਾਂਗਾ ਅਤੇ ਉਹ ਉਹਨਾਂ ਵਿੱਚੋਂ ਕਈਆਂ ਨੂੰ ਮਾਰ ਸੁੱਟਣਗੇ ਅਤੇ ਅੱਤਿਆਚਾਰ ਕਰਨਗੇ।
50 ਸਭਨਾਂ ਨਬੀਆਂ ਦਾ ਖੂਨ ਜੋ ਜਗਤ ਦੀ ਉਤਪਤੀ ਤੋਂ ਵਹਾਇਆ ਗਿਆ ਹੈ, ਉਹਨਾਂ ਸਭਨਾਂ ਦਾ ਬਦਲਾ ਇਸ ਪੀੜ੍ਹੀ ਦੇ ਲੋਕਾਂ ਤੋਂ ਲਿਆ ਜਾਵੇਗਾ।
ਲੂਕਾ 11 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ