Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਲੂਕਾ - ਲੂਕਾ 11

ਲੂਕਾ 11:49-53

Help us?
Click on verse(s) to share them!
49ਇਸ ਲਈ ਪਰਮੇਸ਼ੁਰ ਦੇ ਗਿਆਨ ਨੇ ਵੀ ਆਖਿਆ ਕਿ ਮੈਂ ਉਨ੍ਹਾਂ ਦੇ ਕੋਲ ਨਬੀਆਂ ਅਤੇ ਰਸੂਲਾਂ ਨੂੰ ਭੇਜਾਂਗਾ ਅਤੇ ਉਹ ਉਹਨਾਂ ਵਿੱਚੋਂ ਕਈਆਂ ਨੂੰ ਮਾਰ ਸੁੱਟਣਗੇ ਅਤੇ ਅੱਤਿਆਚਾਰ ਕਰਨਗੇ।
50ਸਭਨਾਂ ਨਬੀਆਂ ਦਾ ਖੂਨ ਜੋ ਜਗਤ ਦੀ ਉਤਪਤੀ ਤੋਂ ਵਹਾਇਆ ਗਿਆ ਹੈ, ਉਹਨਾਂ ਸਭਨਾਂ ਦਾ ਬਦਲਾ ਇਸ ਪੀੜ੍ਹੀ ਦੇ ਲੋਕਾਂ ਤੋਂ ਲਿਆ ਜਾਵੇਗਾ।
51ਹਾਬਲ ਦੇ ਖੂਨ ਤੋਂ ਲੈ ਕੇ ਜ਼ਕਰਯਾਹ ਦੇ ਖੂਨ ਤੱਕ ਜੋ ਜਗਵੇਦੀ ਅਤੇ ਹੈਕਲ ਦੇ ਵਿਚਕਾਰ ਕਤਲ ਕੀਤਾ ਗਿਆ ਸੀ। ਮੈਂ ਤੁਹਾਨੂੰ ਸੱਚ ਆਖਦਾ, ਉਸ ਦਾ ਬਦਲਾ ਇਸ ਪੀੜ੍ਹੀ ਤੋਂ ਲਿਆ ਜਾਵੇਗਾ। ਹਾਂ, ਮੈਂ ਤੁਹਾਨੂੰ ਆਖਦਾ ਹਾਂ, ਇਸੇ ਪੀੜ੍ਹੀ ਤੋਂ ਲਿਆ ਜਾਵੇਗਾ।
52ਉਪਦੇਸ਼ਕਾਂ ਉੱਤੇ ਹਾਏ! ਕਿਉਂ ਜੋ ਤੁਸੀਂ ਗਿਆਨ ਦੀ ਕੁੰਜੀ ਤਾਂ ਪ੍ਰਾਪਤ ਕੀਤੀ ਹੈ। ਨਾ ਤੁਸੀਂ ਆਪ ਵੜੇ ਅਤੇ ਸਗੋਂ ਵੜਨ ਵਾਲਿਆਂ ਨੂੰ ਵੀ ਰੋਕ ਦਿੱਤਾ।
53ਜਦੋਂ ਉਹ ਉੱਥੋਂ ਨਿੱਕਲਿਆ ਤਾਂ ਉਪਦੇਸ਼ਕ ਅਤੇ ਫ਼ਰੀਸੀ ਜ਼ੋਰ ਪਾਉਣ ਲੱਗੇ ਅਤੇ ਉਸ ਤੋਂ ਬਹੁਤੀਆਂ ਗੱਲਾਂ ਅਖਵਾਉਣ ਲੱਗੇ।

Read ਲੂਕਾ 11ਲੂਕਾ 11
Compare ਲੂਕਾ 11:49-53ਲੂਕਾ 11:49-53