Text copied!
Bibles in Panjabi

ਲੂਕਾ 11:8-12 in Panjabi

Help us?

ਲੂਕਾ 11:8-12 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਮੈਂ ਤੁਹਾਨੂੰ ਆਖਦਾ ਹਾਂ ਕਿ ਭਾਵੇਂ ਉਸ ਦਾ ਮਿੱਤਰ ਹੋਣ ਕਰਕੇ, ਉਹ ਉੱਠ ਕੇ ਉਸ ਨੂੰ ਕੁਝ ਨਾ ਦੇਵੇ ਪਰ ਉਸ ਦੀ ਜਿੱਦ ਦੇ ਕਾਰਨ ਉਹ ਉੱਠੇਗਾ ਅਤੇ ਉਸ ਦੀ ਲੋੜ ਦੇ ਅਨੁਸਾਰ ਉਸ ਨੂੰ ਰੋਟੀਆਂ ਦੇਵੇਗਾ।
9 ਇਸ ਲਈ ਮੈਂ ਤੁਹਾਨੂੰ ਆਖਦਾ ਹਾਂ, ਮੰਗੋ ਤਾਂ ਤੁਹਾਨੂੰ ਦਿੱਤਾ ਜਾਵੇਗਾ, ਲੱਭੋ ਤਾਂ ਤੁਹਾਨੂੰ ਲੱਭੇਗਾ, ਖੜਕਾਓ ਤਾਂ ਤੁਹਾਡੇ ਲਈ ਖੋਲ੍ਹਿਆ ਜਾਵੇਗਾ।
10 ਕਿਉਂਕਿ ਹਰੇਕ ਜਿਹੜਾ ਮੰਗਦਾ ਹੈ, ਉਸ ਨੂੰ ਦਿੱਤਾ ਜਾਂਦਾ ਹੈ ਅਤੇ ਜਿਹੜਾ ਲੱਭਦਾ ਹੈ ਉਸ ਨੂੰ ਮਿਲਦਾ ਹੈ ਅਤੇ ਜਿਹੜਾ ਖੜਕਾਉਂਦਾ ਹੈ ਉਸ ਲਈ ਖੋਲ੍ਹਿਆ ਜਾਂਦਾ ਹੈ।
11 ਪਰ ਤੁਹਾਡੇ ਵਿੱਚੋਂ ਉਹ ਕਿਹੜਾ ਪਿਤਾ ਹੈ ਜਦ ਉਸ ਦਾ ਪੁੱਤਰ ਮੱਛੀ ਮੰਗੇ ਤਾਂ ਉਸ ਨੂੰ ਮੱਛੀ ਦੀ ਥਾਂ ਸੱਪ ਦੇਵੇਗਾ?
12 ਜੇਕਰ ਅੰਡਾ ਮੰਗੇ ਤਾਂ ਕਿ ਉਹ ਆਪਣੇ ਪੁੱਤਰ ਨੂੰ ਬਿੱਛੂ ਦੇਵੇਗਾ?
ਲੂਕਾ 11 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ