Text copied!
Bibles in Panjabi

ਲੂਕਾ 12:13-16 in Panjabi

Help us?

ਲੂਕਾ 12:13-16 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਭੀੜ ਵਿੱਚੋਂ ਕਿਸੇ ਨੇ ਉਸ ਨੂੰ ਆਖਿਆ, ਗੁਰੂ ਜੀ ਮੇਰੇ ਭਰਾ ਨੂੰ ਆਖੋ ਜੋ ਉਹ ਜਾਇਦਾਦ ਮੇਰੇ ਨਾਲ ਵੰਡ ਲਵੇ।
14 ਪਰ ਯਿਸੂ ਨੇ ਉਸ ਨੂੰ ਕਿਹਾ, ਮਨੁੱਖਾ, ਕਿਸ ਨੇ ਮੈਨੂੰ ਤੁਹਾਡੇ ਉੱਪਰ ਨਿਆਈਂ ਜਾਂ ਵੰਡਣ ਵਾਲਾ ਠਹਿਰਾਇਆ ਹੈ?
15 ਉਸ ਨੇ ਉਨ੍ਹਾਂ ਨੂੰ ਆਖਿਆ ਸੁਚੇਤ ਰਹੋ ਅਤੇ ਸਾਰੇ ਲੋਭ ਤੋਂ ਬਚੇ ਰਹੋ, ਕਿਉਂ ਜੋ ਕਿਸੇ ਦਾ ਜੀਵਨ ਉਸ ਦੇ ਮਾਲ ਦੇ ਵਾਧੇ ਨਾਲ ਨਹੀਂ ਹੈ।
16 ਤਾਂ ਉਸ ਨੇ ਉਨ੍ਹਾਂ ਨੂੰ ਇੱਕ ਦ੍ਰਿਸ਼ਟਾਂਤ ਦੇ ਕਿ ਕਿਹਾ ਕਿ ਕਿਸੇ ਧਨਵਾਨ ਦੇ ਖੇਤ ਵਿੱਚ ਬਹੁਤ ਫਸਲ ਹੋਈ।
ਲੂਕਾ 12 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ